ਅੰਮ੍ਰਿਤਸਰ,16 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਦਫ਼ਤਰ ਜਲੰਧਰ ਵਿਖੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ।ਜਿਸ ਵਿੱਚ ਬਸਪਾ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ,ਪੰਜਾਬ ਦੇ ਇੰਚਾਰਜ ਵਿਪਨ ਕੁਮਾਰ,ਅਤੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋ
ਪਾਰਟੀ ਦੀ ਮਜਬੂਤੀ ਲਈ ਅਤੇ ਪਾਰਟੀ ਅੰਦਰ ਅਨੁਸਾਸ਼ਨ ਨੂੰ ਬਰਕਰਾਰ ਰੱਖਣ ਸੰਬੰਧੀ ਪੰਜਾਬ ਪੱਧਰ ਦੇ ਪਾਰਟੀ ਨੂੰ ਸਮਰਪਿਤ ਅਹੁਦੇਦਾਰਾਂ ਦੀਆਂ ਜਿਲ੍ਹਾ ਪੱਧਰੀ ਡਿਊਟੀਆਂ ਲਗਾ ਕੇ ਉਨ੍ਹਾਂ ਨੂੰ ਜਿੰਮੇਵਾਰੀਆ ਵੰਡੀਆਂ ਗਈਆਂ ਹਨ।ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ ਅਤੇ ਤਰਨਤਾਰਨ ਦੀ ਜਿੰਮੇਵਾਰੀ ਸੂਬਾ ਜਰਨਲ ਸਕੱਤਰ ਗੁਰਬਖਸ਼ ਸਿੰਘ ਸ਼ੇਰਗਿੱਲ ਨੂੰ ਉਨ੍ਹਾਂ ਵੱਲੋ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸੌਂਪੀ ਗਈ ਹੈ।ਇਸ ਨਿਯੁਕਤੀ ਸੰਬੰਧੀ ਦੋਵਾਂ ਜਿਲ੍ਹਿਆ ਦੇ ਅਹੁਦੇਦਾਰਾਂ ਵੱਲੋ ਭਰਪੂਰ ਸਵਾਗਤ ਕਰਦਿਆਂ ਬਸਪਾ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
Hello Friends, Pragati Media's Astrology Institute team is such a team that works with astrology and in conjunction with science. You m...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
COMMENTS