ਕਾਦੀਆਂ 01 ਅਕਤੂਬਰ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ/ਜਸਬੀਰ ਸਿੰਘ)
ਅੱਜ ਸਰਕਾਰੀ ਸੀਨੀ: ਸੀਨੀ: ਸੈਕੰ: ਸਕੂਲ ਭਰਥ ਵਿਖੇ ਬਲਾਕ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆਂ , ਜਿਸ ਵਿੱਚ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਪਰੋਕਤ ਜਾਣਕਾਰੀ ਦਿੰਦਿਆਂ ਬੀ.ਐਨ. ਓ. ਕਾਦੀਆ 1 ਹੈੱਡਮਾਸਟਰ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਕਾਦੀਆਂ 1 ਦੇ ਮਿਹਨਤੀ ਅਧਿਆਪਕ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਬਿਹਤਰੀਨ ਸੇਵਾਵਾਂ ਕੀਤੀਆਂ ਹਨ , ਉਨ੍ਹਾਂ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਡੀ.ਈ.ਓ. ਸੈਕੰ: ਨੇ ਕਿਹਾ ਸਰਕਾਰੀ ਅਧਿਆਪਕਾਂ ਵੱਲੋਂ ਬੱਚਿਆ ਦੀ ਗੁਣਾਤਮਕ ਸਿੱਖਿਆ ਲਈ
ਕੀਤੇ ਜਾ ਰਹੇ ਕਾਰਜ ਕਾਬਲੇ ਤਾਰੀਫ਼ ਹੈ। ਉਨ੍ਹਾਂ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵਧੀਆ ਕਾਰਗੁਜ਼ਾਰੀ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਅਤੇ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਰਮੇਸ਼ ਲਾਲ , ਰਾਕੇਸ਼ ਕੁਮਾਰ , ਲਖਵਿੰਦਰ ਸਿੰਘ , ਕੰਵਲਜੀਤ ਕੌਰ , ਸ਼ਸੀ ਕਿਰਨ , ਡਾ. ਸੁਨੀਤਾ ਕੋਸ਼ਿਲ ,ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬਲਾਕ ਮੀਡੀਆ ਇੰਚਾਰਜ ਲਖਵਿੰਦਰ ਸਿੰਘ , ਰਜਵੰਤ ਕੌਰ , ਸਤਿੰਦਰ ਸਿੰਘ , ਰਵਿੰਦਰਪਾਲ ਕੌਰ , ਬੀ.ਐਮ. ਮੁਕੇਸ਼ ਕੁਮਾਰ , ਰਾਕੇਸ਼ ਕੁਮਾਰ , ਸਤਿੰਦਰਪਾਲ ਸਿੰਘ , ਬਲਜੀਤ ਸਿੰਘ। ਪਰਮਜੀਤ ਸਿੰਘ , ਦਲਜੀਤ ਸਿੰਘ , ਤਰਪਿੰਦਰ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...

COMMENTS