ਗੁਰਦਾਸਪੁਰ 03 ਅਕਤੂਬਰ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਵਿਨੋਦ ਸ਼ਰਮਾ )
ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਦੇ ਦਾਖਲੇ ਲਈ ਬੱਚਿਆਂ ਦੀ ਪ੍ਰਵੇਸ਼ ਪ੍ਰੀਖਿਆ ਲਈ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਲੈਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਾਖਲਾ ਪ੍ਰਵੇਸ਼ ਪਰੀਖਿਆ ਲਈ ਗਈ ਜਿਸ ਲਈ ਜ਼ਿਲ੍ਹਾ ਗੁਰਦਾਸਪੁਰ ਵਿਖੇ 2 ਸੈਂਟਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀ: ਸੈਕੰ : ਸਕੂਲ ਲੜ੍ਹਕੇ ਗੁਰਦਾਸਪੁਰ ਵਿਖੇ 47 ਬੱਚਿਆਂ ਵਿੱਚੋਂ 13 ਅਤੇ
ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਗੁਰਦਾਸਪੁਰ ਵਿਖੇ 279 ਬੱਚਿਆ ਵਿੱਚੋਂ 161 ਬੱਚੇ ਹਾਜ਼ਰ ਹੋਏ ਸਨ। ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਵਰਿੰਦਰ ਭਾਟੀਆ ਵੱਲੋਂ ਵਿਸ਼ੇਸ਼ ਤੌਰ ਤੇ ਇਨ੍ਹਾਂ ਸੈਂਟਰਾਂ ਦੀ ਚੈਕਿੰਗ ਕਰਕੇ ਪ੍ਰੀਖਿਆ ਦਾ ਜਾਇਜ਼ਾ ਲਿਆ। ਇਸ ਮੌਕੇ ਮੈਨੇਜਰ ਖੇਤਰੀ ਬੁੱਕ ਡੀਪੂ ਪੰਜਾਬ ਸਕੂਲ ਸਿੱਖਿਆ ਬੋਰਡ ਗੁਰਦਾਸਪੁਰ ਡਾ: ਸਕੱਤਰ ਸਿੰਘ , ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪ੍ਰਿੰਸੀਪਲ ਸੁਰਿੰਦਰ ਕੁਮਾਰ , ਪ੍ਰਿੰਸੀਪਲ ਰਾਕੇਸ਼ ਗੁਪਤਾ ਹਾਜ਼ਰ ਸਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS