ਸੰਜੀਵਨੀ ਨਸ਼ਾ ਛੁਡਾਓ ਕੇਂਦਰ ਬਟਾਲਾ ਵੱਲੋਂ ਬੂਟੇ ਵੰਡੇ ਗਏ ।
ਬਟਾਲਾ ,2 ਅਕਤੂਬਰ ( ਨੀਰਜ ਸ਼ਰਮਾ/ ਜਸਬੀਰ ਸਿੰਘ ) ਸੰਜੀਵਨੀ ਨਸ਼ਾ ਛੁਡਾਓ ਕੇਂਦਰ ਬਟਾਲਾ ਵੱਲੋਂ ਲੋਕਾਂ ਨੂੰ ਬੂਟੇ ਵੰਡੇ ਗਏ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ l ਇਸ ਮੌਕੇ ਸੰਜੀਵਨੀ ਨਸ਼ਾ ਛੁਡਾਓ ਕੇਂਦਰ ਬਟਾਲਾ ਦੇ ਡਾਕਟਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ l ਓਹਨਾਂ ਕਿਹਾ ਕਿ ਸਾਡੇ ਜੀਵਨ ਨੂੰ ਆਕਸੀਜਨ ਦੀ ਸਖਤ ਲੋੜ ਹੈ ਜੇਕਰ ਅਸੀਂ ਵੱਧ ਤੋਂ ਵੱਧ ਬੂਟੇ ਲਗਾਵਾਂਗੇ ਤਾਂ ਸਾਨੂੰ ਸ਼ੁੱਧ
ਹਵਾ ਦੇ ਨਾਲ ਨਾਲ ਕੁਦਰਤੀ ਆਕਸੀਜਨ ਵੀ ਮਿਲਦੀ ਰਹੇਗੀ l ਇਸ ਮੌਕੇ ਡਾ . ਕੇ . ਵੀ . ਭਾਸਕਰ , ਅਸੀਸ ਪ੍ਰਭਾਕਰ ਡਾਇਰੈਕਟਰ , ਸੁਮਨ ਕੁਮਾਰੀ ਕੌਂਸਲਰ .ਭੀਮ ਕੌਂਸਲਰ ,ਵਿਰੇਦਰ ਪ੍ਰਭਾਕਰ .ਮਹਿੰਦਰ ਕੁਮਾਰ ,ਸੁੱਚਾ ਸਿੰਘ ,ਜਸਪਾਲ ਸਿੰਘ ਜੱਸਾ ,ਦੀਪ ਇਸ ਤੋਂ ਇਲਾਵਾ ਸੰਜੀਵਨੀ ਨਸ਼ਾ ਛੁਡਾਓ ਕੇਂਦਰ ਬਟਾਲਾ ਦਾ ਸਮੂਹ ਸਟਾਫ਼ ਵੀ ਹਾਜਰ ਸੀ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS