ਬਟਾਲਾ 18 ਨਵੰਬਰ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ਜਸਬੀਰ ਸਿੰਘ )
ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਂਟਰ ਮੁੱਖ ਅਧਿਆਪਕਾਂ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀਆਂ ਕੀਤੀਆਂ ਪਦ-ਉੱਨਤੀਆਂ ਕੀਤੀਆਂ ਗਈਆਂ ਹਨ। ਜਿਸ ਦੇ ਤਹਿਤ ਜਿਲ੍ਹਾ ਗੁਰਦਾਸਪੁਰ ਵਿਖੇ 4 ਸੈਂਟਰ ਮੁੱਖ ਅਧਿਆਪਕਾਂ ਦੀ ਪ੍ਰਮੋਸ਼ਨ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਜੋਂ ਹੋਈ ਹੈ। ਇਸ ਦੇ ਚੱਲਦਿਆਂ ਅੱਜ ਜਸਵਿੰਦਰ ਸਿੰਘ ਵੱਲੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਦੇ ਤੌਰ ਤੇ ਅਹੁੱਦਾ ਸੰਭਾਲ ਲਿਆ। ਇਸ ਮੌਕੇ ਬੀ.ਪੀ.ਈ.ਓ. ਜਸਵਿੰਦਰ ਸਿੰਘ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਅਧਿਆਪਕ ਦਾ ਕੰਮ ਪੈਂਡਿਗ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਅਧਿਆਪਕ ਸਿੱਧੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵੱਲੋਂ ਜਸਵਿੰਦਰ ਸਿੰਘ ਨੂੰ ਅਹੁੱਦਾ ਸੰਭਾਲਣ ਤੇ ਵਧਾਈ ਦਿੱਤੀ। ਇਸ ਮੌਕੇ ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ , ਬੀ.ਪੀ.ਈ.ਓ. ਬਲਵਿੰਦਰ ਸਿੰਘ ਗਿੱਲ , ਬੀ.ਪੀ.ਈ.ਓ. ਨੀਰਜ ਕੁਮਾਰ , ਬੀ.ਪੀ.ਈ.ਓ. ਗੁਰਇਕਬਾਲ ਸਿੰਘ , ਰਿਟਾਇਰਡ ਬੀ.ਪੀ.ਈ.ਓ. ਗੁਰਮੀਤ ਸਿੰਘ , ਕਲਰਕ ਨਿਰਮਲ ਸਿੰਘ , ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਸੁਰਜੀਤ ਸਿੰਘ , ਮਨਜਿੰਦਰ ਸਿੰਘ , ਰਣਜੀਤ ਸਿੰਘ ਛੀਨਾ , ਪ੍ਰਭਜੋਤ ਸਿੰਘ , ਸਰਬਰਿੰਦਰ ਸਿੰਘ , ਅਮਰਬੀਰ ਸਿੰਘ , ਨਵਰੂਪ ਸਿੰਘ , ਜਸਪਿੰਦਰ ਸਿੰਘ , ਸੁਖਬੀਰ ਸਿੰਘ , ਪਰਮਿੰਦਰ ਸਿੰਘ , ਕੁਲਜੀਤ ਸਿੰਘ , ਪਾਲ ਸਿੰਘ ਚੌਧਰਪੁਰ , ਜਗਦੀਸ਼ ਰਾਜ ਬੈਸ, ਨੀਤੂ ਅਗਨੀਹੋਤਰੀ , ਪੂਜਾ , ਰਾਜਵਿੰਦਰ ਕੌਰ , ਰਣਜੀਤ ਸਿੰਘ , ਜਸਪਾਲ ਸਿੰਘ , ਖੁਸ਼ਵੰਤ ਸਿੰਘ , ਰਵਿੰਦਰ ਸਿੰਘ ਜੈਤੋਸਰਜਾ , ਵਿਨੋਦ ਸ਼ਰਮਾ , ਬਲਜਿੰਦਰ ਸਿੰਘ ਬੱਲ , ਰਛਪਾਲ ਸਿੰਘ , ਸੰਜੀਵ ਕੁਮਾਰ , ਅਮਿਤ ਸਿੰਘ , ਪਰਮਪ੍ਰੀਤ ਸਿੰਘ ਤੁੰਗ , ਰਾਮ ਸਿੰਘ , ਸੁਖਦੇਵ ਸਿੰਘ ਲਵਲੀ , ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...
COMMENTS