ਅੰਮ੍ਰਿਤਸਰ,10 ਨਵੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਭਾਈ ਮਨਜੀਤ ਸਿੰਘ ਜੇਠੂਵਾਲ ਨੇ ਦੱਸਿਆ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਤੋਂ ਬਾਅਦ ਹੋਂਦ ਵਿੱਚ ਆਏ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅਤੇ ਉਸ ਤੋਂ ਬਾਅਦ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਤੋਂ ਇਲਾਵਾ ਕੁਝ ਪੰਥ ਦਰਦੀ ਸੰਸਥਾਵਾਂ ਦੁਆਰਾ ਸਿੱਖੀ ਦਾ ਨਿਰੋਲ ਪ੍ਰਚਾਰ ਕਰਨ ਲਈ ਹੋਂਦ ਵਿੱਚ ਆਏ ਸਿੱਖ ਮਿਸ਼ਨਰੀ ਕਾਲਜਾਂ ਦਾ 'ਘਰ ਘਰ ਅੰਦਰ ਧਰਮਸਾਲ' ਪ੍ਰਚਾਰ ਅਤੇ ਪ੍ਰਸਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਏ ਗਏ ਸਹਿਯੋਗ ਦਾ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਜੋਨ ਅੰਮ੍ਰਿਤਸਰ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ।ਅੰਮ੍ਰਿਤਸਰ ਜੋਨ ਦੇ ਡਿਪਟੀ ਜੋਨਲ ਇੰਚਾਰਜ ਭਾਈ ਮਨਜੀਤ ਸਿੰਘ ਜੇਠੂਵਾਲ ਨੇ ਕਿਹਾ ਕਿ ਸਾਰੇ ਹੀ ਮਿਸ਼ਨਰੀ ਕਾਲਜ ਅਤੇ ਉਹਨਾ ਵੱਲੋਂ ਤਿਆਰ ਕੀਤੇ ਗਏ ਪ੍ਰਚਾਰਕ,ਰਾਗੀ, ਕਥਾਵਾਚਕ ਅਤੇ ਗ੍ਰੰਥੀ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਯਾਦਾ ਦੇ ਧਾਰਨੀ ਹੁੰਦੇ ਹਨ। ਜੋ ਗੁਰੂ ਗਰੰਥ ਅਤੇ ਗੁਰੂ ਪੰਥ ਦੇ ਸਿਧਾਂਤਾਂ ਨੂੰ ਹੀ ਹਨ ਅਤੇ ਪ੍ਰਚਾਰਦੇ ਹਨ ਪਰ ਫਿਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਸੰਪਰਦਾਵਾਂ ਅਤੇ ਸੰਸਥਾਵਾਂ ਨੂੰ ਹੀ ਜ਼ਿਆਦਾ ਮਾਣ ਸਨਮਾਨ ਦਿੱਤਾ ਜਾਦਾ ਰਿਹਾ ਹੈ। ਜੋ ਨਾਂ ਤਾਂ ਸ਼ੋ੍ਰਮਣੀ ਕਮੇਟੀ ਦਾ ਸਤਿਕਾਰ ਕਰਦੇ ਹਨ ਅਤੇ ਨਾ ਹੀ ਸ੍ਰੀ ਅਕਾਲ ਤਖਤ ਦੀ ਮਰਿਯਾਦਾ ਨੂੰ ਹੀ ਮੰਨਦੇ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਿਹੇ ਕਾਲਜਾਂ ਨੂੰ ਕੇਂਦਰਤ ਕਰਕੇ ਉਹਨਾ ਨੂੰ ਜੋ ਮਾਣ ਸਨਮਾਨ ਦਿੱਤਾ ਹੈ, ਜੋ ਸ਼ਲਾਘਾਯੋਗ ਕਾਰਜ ਹੈ। ਹੁਣ ਸਿੱਖ ਮਿਸ਼ਨਰੀ ਕਾਲਜਾਂ ਵੱਲੋਂ ਹੋਰ ਉਤਸ਼ਾਹ ਨਾਲ ਧਰਮ ਪ੍ਰਚਾਰ ਕੀਤਾ ਜਾਵੇਗਾ। ਇਸ ਕਾਰਨ ਸਿੱਖ ਮਿਸ਼ਨਰੀ ਪ੍ਰਚਾਰਕਾਂ ਦੇ ਪ੍ਰਚਾਰ ਕਰਨ ਨਾਲ ਨਿਰੋਲ ਗੁਰਮਤਿ ਅਤੇ ਇਤਿਹਾਸ ਦਾ ਪ੍ਰਚਾਰ ਹੋਵੇਗਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੁਆਰਾ ਮਾਨਤਾ ਪ੍ਰਾਪਤ ਸਿੱਖ ਰਹਿਤ ਮਰਿਯਾਦਾ ਦਾ ਵੀ ਵੱਧ ਤੋਂ ਵੱਧ ਪ੍ਰਚਾਰ ਹੋਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
जिले के तीन अलग अलग थाना क्षेत्रों से 10 अपराधी को हथियार तथा लूट के बाइक के साथ किया गिरफ्तार,एसएसपी जयंत कांत ने प्रेस कांफ्रेंस कर दी जा...
-
आशीष रावत मध्यप्रदेश - छिंदवाड़ा विश्वास जब अंधविश्वास में बदल जाये तो वो सब होता जिसकी कल्पना भी की जा सकती है ऐसा ही हुआ छिंदवाड़ा के परासि...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
COMMENTS