ਅੰਮ੍ਰਿਤਸਰ ,9 ਨਵੰਬਰ (ਵਿੱਕੀ / ਪੱਡਾ)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਅਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ
ਨੰਗਲ ਦੀ ਅਗਵਾਈ ਵਿਚ ਅੱਜ ਜੋਨ ਬਾਬਾ ਬੁੱਢਾ ਜੀ ਅਤੇ ਜੋਨ ਕੱਥੂਨੰਗਲ ਦੇ ਕਿਸਾਨਾਂ ਦੀਆਂ ਅਹਿਮ ਮੀਟਿੰਗਾਂ ਹੋਈਆਂ ।ਇਸ ਮੌਕੇ ਤੇ ਵੱਖ ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਵੱਡੇ ਪੱਧਰ ਤੇ ਇਕੱਠ ਕਰਕੇ ਦਿੱਲੀ ਮੋਰਚੇ ਚ ਸ਼ਾਮਿਲ ਹੋਣ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਪ੍ਰੇਰਿਤ ਕੀਤਾ ਜਾਵੇ । ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਇਕ ਹਫਤੇ ਤੱਕ ਕਣਕ ਦੀ ਬੀਜਾਈ ਦਾ ਕੰਮ ਮੁਕੰਮਲ ਹੋ ਜਾਵੇਗਾ ਉਸ ਤੋਂ ਬਾਅਦ ਕਿਸਾਨਾਂ ਮਜਦੂਰਾਂ ਵੱਲੋਂ ਵੱਡੇ ਪੱਧਰ ਦੀਆਂ ਤਿਆਰੀਆਂ ਕਰਕੇ ਦਿੱਲੀ ਕਿਸਾਨ ਮੋਰਚੇ ਵੱਲ ਨੂੰ ਕੂਚ ਕੀਤਾ ਜਾਵੇਗਾ ਤੇ ਆਉਣ ਵਾਲੇ ਦਿਨਾਂ ਵਿਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਮਜਦੂਰਾਂ ਦਾ ਵੱਡਾ ਹੜ ਆਵੇਗਾ ਜੋ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ । ਇਸ ਮੌਕੇ ਤੇ ਕਿਸਾਨ ਆਗੂ ਬਲਦੇਵ ਸਿੰਘ ਬੱਗਾ, ਗੁਰਲਾਲ ਸਿੰਘ ਮਾਨ ਜੋਨ ਪ੍ਰਧਾਨ ,ਸਵਿੰਦਰ ਸਿੰਘ ਰੂਪੋਵਾਲੀ ,ਗੁਰਭੇਜ ਸਿੰਘ ਝੰਡੇ, ਹਰਦੀਪ ਸਿੰਘ ਭੰਗਾਲੀ, ਕਾਬਲ ਸਿੰਘ ਵਰਿਆਮ ਨੰਗਲ, ਮੇਜ਼ਰ ਸਿੰਘ ਟੇਕ ਸਿੰਘ ਝੰਡੇ ,ਜੋਗਿੰਦਰ ਸਿੰਘ ਤਲਵੰਡੀ ਦੋਸੰਦਾ ,ਸਰਬਨਰੰਜਨ ਸਿੰਘ ਦੋਧਾਲਾ, ਹਰਦੀਪ ਸਿੰਘ ਢੱਡੇ, ਅਮਰੀਕ ਸਿੰਘ ਕੋਟਲਾ ,ਸਤਨਾਮ ਸਿੰਘ ਮਹਿਣੀਆ ,ਅਵਤਾਰ ਸਿੰਘ ਜਹਾਂਗੀਰ ,ਜਗਜੀਵਨ ਸਿੰਘ ਤਲਵੰਡੀ ਖੁਮੰਨ ਆਦਿ ਆਗੂ ਹਾਜ਼ਰ ਸਨ
ਕੈਪਸਨ ਦਿੱਲੀ ਕਿਸਾਨ ਮੋਰਚੇ ਦੀਆਂ ਤਿਆਰੀਆਂ ਨੂੰ ਕੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਕਿਸਾਨ ਤੇ ਮਜ਼ਦੂਰ ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...
COMMENTS