ਅੰਮ੍ਰਿਤਸਰ,22 ਨਵੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਜੁਆਇੰਟ ਫੋਰਮ ਦੇ ਸੱਦੇ ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫਤਰ ਸਿਟੀ ਸਰਕਲ ਅੰਮ੍ਰਿਤਸਰ ਵਿਖੇ
ਰੋਸ ਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦਾ ਪੇਅ- ਬੈਂਡ ਦਾ ਮਸਲਾ ਹਲ ਨਾ ਕੀਤਾ ਗਿਆ ਤਾਂ ਇਹ ਜੋ ਸੰਘਰਸ਼ ਚੱਲ ਰਿਹਾ ਹੈ ਇਸ ਨੂੰ ਹੋਰ ਤੇਜ ਕੀਤਾ ਜਾਵੇਗਾ।ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਖਪਤਕਾਰ ਜਿਵੇਂ ਕਿਸਾਨ, ਘਰੇਲੂ,ਦੁਕਾਨਦਾਰ ਅਤੇ ਇੰਡਸਟਰੀ ਵਾਲਿਆਂ ਨੂੰ ਬਿਜਲੀ ਮੁਲਾਜ਼ਮ ਨਿਰਵਿਘਨ ਬਿਜਲੀ ਸਪਲਾਈ ਦੇਣਾ ਚਾਹੁੰਦੇ ਹਨ,ਪਰ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਪਾਵਰਕਾਮ ਦੇ ਮੁਲਾਜਮ 15 ਤੋਂ 26 ਨਵੰਬਰ ਤਕ ਸਮੂਹਿਕ ਛੁੱਟੀ ਤੇ ਹਨ।ਇਸ ਲਈ ਜੇਕਰ ਖਪਤਕਾਰਾਂ ਨੂੰ ਮੁਸ਼ਕਿਲ ਆਉਂਦੀ ਹੈ ਤਾਂ ਉਸ ਦੀ ਜਿੰਮੇਵਾਰੀ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਟੈਕਨੀਕਲ ਯੂਨੀਅਨ ਬਾਰਡਰ ਜੋਨ ਦੇ ਸਕੱਤਰ ਗੁਰਪ੍ਰੀਤ ਸਿੰਘ ਜੱਸਲ,ਸਕੱਤਰ ਦਵਿੰਦਰ ਸਿੰਘ,ਹਰਮਿੰਦਰ ਸਿੰਘ, ਅਸ਼ਵਨੀ ਕੁਮਾਰ, ਬਖਸ਼ੀਸ਼ ਸਿੰਘ, ਅਨਿਲ ਕੁਮਾਰ,ਮੁਨੀਸ਼ ਕੁਮਾਰ, ਨਰਿੰਦਰ ਸਿੰਘ ਆਦਿ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
COMMENTS