ਗੁਰਦਾਸਪੁਰ 1 ਨਵੰਬਰ (ਜਗਜੀਤ ਸਿੰਘ ਪੱਡਾ)
ਭਾਰਤ ਵੱਲੋਂ ਸਿੱਖਿਆ ਦੀ ਗੁਣਵੰਨਤਾ ਨੂੰ ਲੈ ਕੇ 12 ਨਵੰਬਰ ਨੂੰ ਸਾਰੇ ਸਕੂਲਾਂ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਕਰਵਾਇਆ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਨਿਗਰਾਨ ਅਧਿਆਪਕਾਂ ਦੀ ਇੱਕ ਰੋਜ਼ਾ ਟ੍ਰਿੇਨਿੰਗ
ਕਰਵਾਈ ਗਈ , ਜਿਸ ਵਿੱਚ ਰਿਸੋਰਸ ਪ੍ਰਸ਼ਨਾਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਦੌਰਾਨ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲ਼ੀਆ . ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ , ਡਿਪਟੀ ਡੀ.ਈ .ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਟ੍ਰੇਨਿੰਗ ਵਿਜਟ ਕਰਕੇ ਸੈਮੀਨਾਰ ਲਗਾ ਰਹੇ ਨਿਗਰਾਨ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਈ.ਓ. ਸੈਕੰ: ਅਤੇ ਡੀ.ਈ.ਓ. ਐਲੀ: ਨੇ ਕਿਹਾ ਕਿ ਨਿਗਰਾਨ ਅਧਿਆਪਕ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਜਾਣਕਾਰੀ ਦਿੱਤੀ ਸਿੱਖਿਆ ਵਿਭਾਗ ਵੱਲੋਂ ਅਧਿਕਾਰੀਆਂ ਅਤੇ ਅਧਿਆਪਕਾਂ ਦੀ ਪਹਿਲਾਂ ਵੀ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਟ੍ਰੇਨਿੰਗਾਂ ਲਗਾਈਆਂ ਜਾ ਚੁੱਕੀਆਂ ਹਨ ਅਤੇ ਅੱਜ ਡਾਈਟ ਵਿਖੇ ਨਿਗਾਰਨ ਅਧਿਆਪਕਾਂ ਦੀ ਦੋ ਪੜ੍ਹਾਵਾਂ ਵਿੱਚ ਟ੍ਰੇਨਿੰਗ ਕਰਵਾਈ ਗਈ ਹੈ। ਉਨ੍ਹਾਂ ਵੱਲੋਂ ਹਾਜ਼ਰ ਅਧਿਆਪਕਾਂ ਨਾਲ ਨੈਸ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕਰਕੇ 12 ਨੰਬਰ ਨੂੰ ਹੋ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਸ਼ੁਭਇੱਛਾਵਾਂ ਦਿੱਤੀਆਂ। ਇਸ ਦੌਰਾਨ ਪ੍ਰਿੰਸੀਪਲ ਡਾਈਟ ਚਰਨਬੀਰ ਸਿੰਘ , ਲੈਕਚਰਾਰ ਨਰੇਸ਼ ਸਰਮਾ , ਮੈਡਮ ਅਨੀਤਾ , ਡੀ.ਐਮ. ਗੁਰਨਾਮ ਸਿੰਘ , ਨਰਿੰਦਰ ਸਿੰਘ , ਸੁਰਿੰਦਰ ਮੋਹਨ , ਗੁਰਵਿੰਦਰ ਸਿੰਘ , ਮੀਡੀਆ ਸੈੱਲ ਤੋਂ ਗਗਨਦੀਪ ਸਿੰਘ , ਪੜ੍ਹੋ ਪੰਜਾਬ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...
COMMENTS