ਅੰਮ੍ਰਿਤਸਰ,19 ਨਵੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਅੰਮ੍ਰਿਤਸਰ - ਪਠਾਨਕੋਟ ਹਾਈਵੇ ਤੇ ਸਥਿਤ ਪਿੰਡ ਪਾਖਰਪੁਰਾ ਦੇ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ
ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾ ਕਿ ਗੁਰਦੁਆਰਾ ਸਾਹਿਬ ਜੀ ਦੀ ਬਣੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਇਕ ਸੁੰਦਰ ਪਾਲਕੀ ਵਿੱਚ ਸਜਾ ਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਬਾਬਾ ਰਤਨ ਸਿੰਘ ਜੀ ਵੱਲੋਂ ਅਰਦਾਸ ਉਪਰੰਤ ਗੁਰੂ ਸਾਹਿਬ ਦਾ ਹੁਕਮਨਾਮਾ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉਪਰੰਤ ਰਾਗੀ ਜਥੇ ਵੱਲੋ ਕਥਾ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਵਾਲੇ,ਬਾਬਾ ਮਨਮੋਹਨ ਸਿੰਘ ਜੀ ਭੰਗਾਲੀ ਵਾਲੇ ਅਤੇ ਉਨਾਂ ਦਾਨੀ ਸੱਜਣਾਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਜੀ ਦੀ ਨਵੀਂ ਬਣੀ ਇਮਾਰਤ ਵਾਸਤੇ ਬਹੁਤ ਵੱਡਾ ਯੋਗਦਾਨ ਪਾਇਆ ਗਿਆ। ਇਸ ਮੌਕੇ ਸਰਪੰਚ ਸ਼੍ਰੀ ਮੁਕੇਸ਼ ਨੰਦਾ ਭੰਗਾਲੀ,ਸ੍ਰ ਅਵਤਾਰ ਸਿੰਘ ਕਾਹਲੋ, ਮੈਨੇਜਰ ਅਜੀਤ ਸਿੰਘ ਖੈੜਾ,ਸ੍ਰ ਤਰਲੋਕ ਸਿੰਘ, ਹੈਡਮਾਸਟਰ ਸਤਨਾਮ ਸਿੰਘ ਸਟੇਟ ਐਵਾਰਡੀ, ਪ੍ਰਿੰਸੀਪਲ ਕੁਲਤਾਰ ਸਿੰਘ, ਇੰਸਪੈਕਟਰ ਖਜਾਨ ਸਿੰਘ,ਕੈਪਟਨ ਰਣਧੀਰ ਸਿੰਘ ਢਿੱਲੋਂ,ਸ੍ਰ ਅਮਰੀਕ ਸਿੰਘ ਖੈੜਾ, ਸਰਪੰਚ ਕੁਲਵੰਤ ਸਿੰਘ ਚੱਬਾ,ਸ੍ਰ ਸ਼ਮਸ਼ੇਰ ਸਿੰਘ ਚੱਬਾ,ਮੈਬਰ ਸੁਲੱਖਣ ਸਿੰਘ ਕਾਹਲੋ,ਸ੍ਰ ਬਲਕਾਰ ਸਿੰਘ ਦੋਧੀ ਆਦਿ ਪਤਵੰਤਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਆਈਆਂ ਹੋਈਆਂ ਸੰਗਤਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ ਕੀਤਾ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
COMMENTS