ਅੰਮ੍ਰਿਤਸਰ ਤੋਂ ਇੰਜੀ: ਸ਼ੇਰਗਿੱਲ ਦੀ ਅਗਵਾਈ 'ਚ ਕਾਫਲਾ ਰਵਾਨਾ ਹੋਵੇਗਾ
ਅੰਮ੍ਰਿਤਸਰ,12 ਨਵੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਅਨੁਸ਼ੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਮੁਲਾਜ਼ਮ ਅਤੇ ਲੋਕ ਏਕਤਾ ਫਰੰਟ ਪੰਜਾਬ ਇਕਾਈ ਅੰਮ੍ਰਿਤਸਰ ਦੀ
ਹੰਗਾਮੀ ਮੀਟਿੰਗ ਸੀਨੀਅਰ ਆਗੂ ਇੰਜੀ: ਗੁਰਬਖਸ਼ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ।ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੰਜੀ: ਸ਼ੇਰਗਿੱਲ ਨੇ ਦੱਸਿਆ ਕਿ ਮਿੱਤੀ 13/11/12 ਨੂੰ ਵੱਡੀ ਗਿਣਤੀ ਵਿੱਚ ਮੁੱਖ ਮੰਤਰੀ ਪੰਜਾਬ ਦੀ ਮੋਰਿੰਡਾ ਵਿਖੇ ਰਿਹਾਇਸ਼ ਦਾ ਘਿਰਾਉ ਕਰਨ ਲਈ ਅੰਮ੍ਰਿਤਸਰ ਤੋਂ ਮੁਲਾਜ਼ਮ ਅਤੇ ਲੋਕ ਸ਼ਾਮਲ ਹੋਣਗੇ।ਇੰਜੀ:ਸ਼ੇਰਗਿੱਲ ਨੇ ਕਿਹਾ ਐੱਸ ਸੀ/ਬੀ ਸੀ ਵਰਗਾਂ ਲਈ ਮੌਜੂਦਾ ਕਾਂਗਰਸ ਸਰਕਾਰ ਨੇ ਕੁੱਝ ਵੀ ਕੰਮ ਨਹੀ ਕੀਤਾ। ਜੋ ਵੀ ਪਾਲਸੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ ਸਿਰਫ ਵੋਟ ਰਾਜਨੀਤੀ ਅਤੇ ਲੋਕ ਲੁਭਾਉਣ ਵਾਲੀਆਂ ਹਨ।ਸੰਵਿਧਾਨ ਦੀ 85ਵੀਂ ਸੋਧ 2001 ਤੋਂ ਅੱਜ ਤੱਕ ਲਾਗੂ ਨਹੀ ਹੋਈ ਜਿਸ ਕਰਕੇ ਬਹੁਤ ਸਾਰੇ ਮੁਲਾਜ਼ਮ ਤਰੱਕੀਆਂ ਤੋਂ ਵਾਂਝੇ ਆਖਿਰ ਸੇਵਾ ਮੁਕਤ ਹੋ ਗਏ।10/10/14 ਦੇ ਪੱਤਰ ਨੇ ਇਨ੍ਹਾਂ ਵਰਗਾਂ ਦੀ ਪ੍ਰੋਮੋਸ਼ਨ ਤੇ ਬਿਲਕੁੱਲ ਹੀ ਬ੍ਰੇਕ ਲਗਾ ਦਿੱਤੀ ਹੈ।ਉਕਤ ਆਗੂ ਨੇ ਕਿਹਾ ਮੁੱਖ ਮੰਤਰੀ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਨੂੰ ਸਖਤੀ ਨਾਲ ਲਾਗੂ ਕਰਨ ਦੀਆ ਗੱਲਾਂ ਕਰ ਰਹੇ ਹਨ ਪ੍ਰੰਤੂ ਸੈਕਟਰੀਏਟ ਤੋਂ ਸਾਰੇ ਪੱਤਰ ਅੰਗਰੇਜ਼ੀ ਵਿੱਚ ਜਾਰੀ ਹੋ ਰਹੇ ਹਨ।ਜਿਸ ਤੋ ਸਪੱਸ਼ਟ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਬਿਆਨ ਸਿਰਫ ਅਖਬਾਰਾਂ ਤੱਕ ਹੀ ਸੀਮਤ ਹਨ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇੰਜੀ: ਰਾਮ ਸਿੰਘ,ਵਿਕਰਾਂਤ ਗਿੱਲ, ਇੰਜੀ: ਬਲਕਾਰ ਸਿੰਘ ਬਾਗੀ,ਮੇਜਰ ਸਿੰਘ, ਪਰਲਾਦ ਸਿੰਘ, ਜਰਨੈਲ ਸਿੰਘ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਮੈਂਬਰ ਸ਼ਾਮਲ ਹੋਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
COMMENTS