ਅੰਮ੍ਰਿਤਸਰ,21 ਨਵੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ 2022 ਦਾ ਸਮਾਂ ਨਜਦੀਕ ਆ ਰਿਹਾ ਹੈ। ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋ ਆਪੋ ਆਪਣੇ ਹਮਾਇਤੀਆਂ ਦੀ ਵੋਟਾਂ ਬਣਾਉਣ ਅਤੇ ਵਿਰੋਧੀਆ ਦੀਆ ਵੋਟਾਂ ਕਟਵਾਉਣ ਦਾ ਸਿਲਸਿਲਾ ਤੇਜ਼ ਹੁੰਦਾ ਜਾ ਰਿਹਾ ਹੈ। ਇਸ
ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਹਰਪ੍ਰੀਤ ਸਿੰਘ ਵਾਸੀ ਗਲੀ ਨੰਬਰ 2,ਸਹੀਦ ਊਧਮ ਸਿੰਘ ਨਗਰ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਨੇ ਦੱਸਿਆ ਕਿ ਉਹ ਜੱਦੀ ਪੁਰਖੀ ਏਥੋਂ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਵੋਟ 25 ਸਾਲ ਤੋਂ ਇਸੇ ਹੀ ਇਲਾਕੇ ਅਤੇ ਪਤੇ ਤੇ ਸਾਰੇ ਪ੍ਰੀਵਾਰ ਦੀ ਵੋਟਰ ਸੂਚੀ ਵਿੱਚ ਉਨ੍ਹਾਂ ਨਾਲ ਹੀ ਬਣੀ ਹੋਈ ਹੈ।ਪ੍ਰੰਤੂ ਕਿਸੇ ਸ਼ਰਾਰਤੀ ਅਨਸਰ ਵੱਲੋ ਉਨ੍ਹਾਂ ਦੀ ਵੋਟ ਕਟਵਾ ਦੇਣਾ ਬੜੀ ਮੰਦਭਾਗੀ ਘਟਨਾ ਹੈ।ਜਿਸ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਨਹਿਰੀ ਮਹਿਕਮੇ 'ਚ ਸਰਕਾਰੀ ਕਰਮਚਾਰੀ ਹੈ ਅਤੇ ਲੋਕਾਂ ਦੀਆਂ ਵੋਟਾਂ ਬਣਾਉਣ ਲਈ ਉਹ ਖੁਦ ਬੀ ਐਲ ਓ ਦੀ ਡਿਊਟੀ ਨਿਭਾਅ ਰਿਹਾ ਹੈ।ਉਨ੍ਹਾਂ ਕਿਹਾ ਕਿ ਵੋਟ ਕੱਟੇ ਜਾਣ ਨਾਲ ਉਹਨਾਂ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ।ਇਸ ਸੰਬੰਧੀ ਉਹ ਜਲਦ ਹੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮਿਲ ਕੇ ਵੋਟ ਕੱਟਣ ਅਤੇ ਕਟਵਾਉਣ ਵਾਲੇ ਦੀ ਉਚ ਪੱਧਰੀ ਜਾਂਚ ਕਰਵਾਕੇ ਉਸ ਸ਼ਰਾਰਤੀ ਅਨਸਰ ਨੂੰ ਸਖਤ ਸਜਾ ਦਿਵਾਉਣ ਦੀ ਮੰਗ ਕਰਨਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
COMMENTS