ਅੰਮ੍ਰਿਤਸਰ,8 ਨਵੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਸਟੇਟ ਖਜ਼ਾਨਾ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਵੰਤ ਸਿੰਘ ਮਾਂਗਟ,ਸੂਬਾ ਜਨਰਲ ਸਕੱਤਰ ਗੁਰਿੰਦਰ ਸਿੰਘ ਸੋਢੀ ਅਤੇ ਸੂਬਾ ਸਕੱਤਰ ਜਨਰਲ ਰਮੇਸ਼ ਕਪੂਰ ਨੇ
ਇਕ ਲਿਖਤੀ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਜੋ ਛੇਵੇਂ ਤਨਖਾਹ ਕਮਿਸ਼ਨ ਦਾ ਨੋਟੀਫੀਕੇਸ਼ਨ ਮੁੱਢਲੀ ਬੇਸਿਕ ਪੈਨਸ਼ਨ ਨੂੰ 31.12.2015 ਨੂੰ ਅਧਾਰ ਮੰਨ ਕੇ ਪੈਨਸ਼ਨਰਾਂ ਨੂੰ 113 % ਡੀਏ ਮਰਜ਼ ਕਰਕੇ 15 % ਵਾਧਾ ਦੇਣ ਬਾਰੇ ਜ਼ਾਰੀ ਕੀਤਾ ਹੈ ਜੋ ਕਿ 2.43 % ਦੇ ਬਰਾਬਰ ਹੈ ਜਿਸ ਕਰਕੇ ਪੰਜਾਬ ਦੇ ਸਮੂਹ ਪੈਨਸ਼ਨਰ ਸਾਥੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਫੈਸਲੇ ਦੀ ਪੈਨਸ਼ਨਰ ਐਸਸੀਏਸ਼ਨ ਵੱਲੋਂ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਤੋਂ ਬਾਹਰ ਹੋ ਕੇ ਆਪਣਾ ਫੈਸਲਾ ਕੀਤਾ ਹੈ ਜੋ ਪੈਨਸ਼ਨਰਾਂ ਨਾਲ ਬਹੁਤ ਵੱਡਾ ਧੋਖਾ ਅਤੇ ਧੱਕਾ ਹੈ। ਪੰਜਾਬ ਸਟੇਟ ਖਜ਼ਾਨਾ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਮੰਗ ਕਰਦੀ ਹੈ ਕਿ ਪੈਨਸ਼ਨਰ ਸਾਥੀਆਂ ਨੂੰ 01.01.2016 ਤੋਂ 125 % ਡੀਏ ਮਰਜ਼ ਕਰਕੇ ਘੱਟੋ ਘੱਟ 20 % ਵਾਧਾ ਦਿੱਤਾ ਜਾਵੇ,ਅਤੇ 31.12.2015 ਨੂੰ ਬੇਸਿਕ ਪੈਨਸ਼ਨ ਤੇ 2.72 % ਗੁਣਾਕ ਦਾ ਵਾਧਾ ਦਿੱਤਾ ਜਾਵੇ,ਮੈਡੀਕਲ ਅਲਾਉਂਸ ਅਤੇ ਡੀ.ਏ. 28 % ਤੱਕ ਮੁਲਾ਼ਜਮਾਂ ਨੂੰ ਦਿੱਤੇ ਵਾਧੇ ਅਨੁਸਾਰ ਪੈਨਸ਼ਨਰਾਂ ਦਾ ਨੋਟੀਫੀਕੇਸ਼ਨ ਜਾਰੀ ਕੀਤਾ ਜਾਵੇ।ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦੇਂਦੇ ਹੋਏ ਕਿਹਾ ਕਿ ਜੇਕਰ ਸਮੇਂ ਸਿਰ ਮੰਗਾਂ ਦਾ ਨਿਪਟਾਰਾ ਨਾਂ ਕੀਤਾ ਗਿਆ ਤਾਂ ਐਸੋਸੀਏਸ਼ਨ ਵੱਲੋ ਮੌਜੂਦਾ ਸਰਕਾਰ ਦੇ ਉਮੀਦਵਾਰਾਂ ਦਾ 2022 ਵਿੱਚ ਹੋਣ ਵਾਲੀ ਇਲੈਕਸ਼ਨ ਵਿੱਚ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ ਅਤੇ ਮੌਜੂਦਾ ਸਮੇਂ ਦੌਰਾਨ ਪੈਨਸ਼ਨਰ ਅਤੇ ਮੁਲਾਜ਼ਮ ਸਾਂਝੇ ਫਰੰਟ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸਾਥੀਆਂ ਨਾਲ ਸ਼ਮੂਲੀਅਤ ਕਰਾਂਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
सोनभद्र। मारवाड़ी महिला मंच सोन महिला सोनभद्र द्वारा मेन मार्केट स्थित दुर्गा मंदिर पर वाटर कूलर का उद्घाटन मंच की अध्यक्षा व प्रांतीय अम...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
COMMENTS