ਅੰਮ੍ਰਿਤਸਰ,25 ਨਵੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਜੰਡਿਆਲਾ ਮੰਡਲ ਵਿਖੇ ਬਤੌਰ ਡਵੀਜ਼ਨ ਹੈੱਡ ਡਰਾਫਟਮੈਂਨ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਲਖਬੀਰ ਸਿੰਘ ਭਾਗੋਵਾਲ ਦੀਆਂ ਮਹਿਕਮੇ ਪ੍ਰਤੀ ਬੜੀ
ਇਮਾਨਦਾਰੀ ਅਤੇ ਬਾਖੂਬੀ ਨਿਭਾਇਆ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਉਨ੍ਹਾਂ ਨੂੰ ਸਰਕਲ ਹੈੱਡ ਡਰਾਫਟਸਮੈਨ ਪਦ ਉੱਨਤ ਕੀਤਾ ਗਿਆ ਹੈ।ਉਨ੍ਹਾਂ ਵੱਲੋ ਅੱਜ ਅਪਰਬਾਰੀ ਦੁਆਬ ਨਹਿਰ ਸਰਕਲ ਅੰਮ੍ਰਿਤਸਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ।ਇਸ ਮੌਕੇ ਸਮੂਹ ਸਟਾਫ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡਰਾਫਟਸਮੈਨ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਸੁਖਬੀਰ ਸਿੰਘ, ਗੁਰਦਿਆਲ ਮਾਹਵਾ,ਵਰੁਣ ਮੈਹਰਾ,ਸੁਪਰਡੈਂਟ ਹਰਜੀਤ ਸਿੰਘ, ਨਵਨੀਤ ਕੌਰ,ਨਹਿਰੀ ਪਟਵਾਰੀ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ,ਚੇਅਰਮੈਨ ਸੁਭਾਸ਼ ਚੰਦਰ ਮੋਦਗਿੱਲ,ਐਸ ਸੀ/ਬੀ ਸੀ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ, ਤੇਜਬੀਰ ਸਿੰਘ,ਨਰਿੰਦਰਪਾਲ ਸਿੰਘ,ਪ੍ਰਸ਼ੋਤਮ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सरकार द्वारा चलाई जा रही जन-कल्याण योजनाओं का लाभ निर्धारित समय के अनुसार लोगों को दिया जाए – श्री लाल चंद कटारूचक्क पंजाब के कैबिनेट मंत्र...
-
कण्डीसौड़।। सरस्वती शिशु-विद्या मंदिर कण्डीसौड़ में एनजीओ द्वारा निर्धन छात्रों को कपियां वितरित कर अपने सामाजिक दायित्वों का निर्वहन किया। ...
-
जिले के तीन अलग अलग थाना क्षेत्रों से 10 अपराधी को हथियार तथा लूट के बाइक के साथ किया गिरफ्तार,एसएसपी जयंत कांत ने प्रेस कांफ्रेंस कर दी जा...
-
आशीष रावत मध्यप्रदेश - छिंदवाड़ा विश्वास जब अंधविश्वास में बदल जाये तो वो सब होता जिसकी कल्पना भी की जा सकती है ऐसा ही हुआ छिंदवाड़ा के परासि...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
COMMENTS