ਅੰਮ੍ਰਿਤਸਰ ,29 ਦਿਸੰਬਰ (ਵਿੱਕੀ / ਪੱਡਾ) 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਇਕਾਈ ਹਲਕਾ ਮਜੀਠਾ ਵੱਲੋਂ ਆਪਣੀ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਜਿਸਦੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਭੇਜ ਸਿੰਘ ਸਿੱਧੂ ਵਲੋਂ ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਭੀਲੋਵਾਲ,ਖਿਦੋਵਾਲੀ ਅਤੇ ਉਦੋਕੇ ਵਿੱਚ ਜਨਸਭਾਵਾਂ ਕਰਕੇ ਚੋਣ
ਪ੍ਰਚਾਰ ਕੀਤਾ ਗਿਆ ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਸੀਨੀਅਰ ਆਗੂ ਗੁਰਭੇਜ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦੋਵਾਂ ਰਵਾਇਤੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਪੰਜਾਬ ਚ ਇਸ ਵਾਰ ਬਦਲਾਅ ਚਾਹੁੰਦੇ ਹਨ । ਓਹਨਾ ਅੱਗੇ ਇਹ ਗੱਲ ਦਾਅਵੇ ਨਾਲ਼ ਆਖੀ ਕੇ ਪੰਜਾਬ ਦੇ ਸੂਝਵਾਨ ਲੋਕ ਇਸ ਵਾਰ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ ।
ਇਸ ਮੌਕੇ ਸੀਨੀਅਰ ਆਗੂ ਗੁਰਭੇਜ ਸਿੰਘ ਸਿੱਧੂ ,ਮੁਖਵਿੰਦਰ ਸਿੰਘ ਵਿਰਦੀ, ਬਲਾਕ ਇੰਚਾਰਜ ,ਬਲਬੀਰ ਸਿੰਘ ਬੋਪਾਰਾਏ ਬਲਾਕ ਇੰਚਾਰਜ,ਜਗਦੀਸ਼ ਸਿੰਘ ਭੀਲੋਵਾਲ, ਰੇਸ਼ਮ ਸਿੰਘ ਵੇਗੇਵਾਲ, ਬੀਬੀ ਅਮਰਜੀਤ ਕੌਰ ਸਾਬਕਾ ਸਰਪੰਚ ਉਦੋਕੇ, ਹਰਜੀਤ ਸਿੰਘ ਉਦੋਕੇ,ਬਾਬਾ ਦਰਸ਼ਨ ਸਿੰਘ ਉਦੋਕੇ, ਗੁਰਦੇਵ ਸਿੰਘ ਲੱਡੂ ਜੋਗਾ ਸਿੰਘ ਤਾਹਰਪੁਰ, ਕੁਲਵਿੰਦਰ ਸਿੰਘ ਮਰੜੀ, ਰਾਜਵਿੰਦਰ ਸਿੰਘ ਕੋਟਲਾ,ਲਾਭ ਸਿੰਘ ਖਿੱਦੋਵਾਲੀ, ਅਮਨਪ੍ਰੀਤ ਸਿੰਘ ਖਿਦੋਵਾਲੀ, ਸੁੱਚਾ ਸਿੰਘ ਖਿਦੋਵਾਲੀ, ਰਵਿੰਦਰ ਸਿੰਘ ਬਾਠ, ਜਸਵਿੰਦਰ ਸਿੰਘ ਮਾਹਲਾ,ਆਦਿ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।
ਕੈਪਸਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਜੀਠਾ ਹਲਕੇ ਦੇ ਵੱਖ ਵੱਖ ਪਿੰਡਾਂ ਚ ਚੋਣ ਪ੍ਰਚਾਰ ਕਰਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...
COMMENTS