ਗੁਰਦਾਸਪੁਰ 01 ਦਸੰਬਰ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ/ਜਸਬੀਰ ਸਿੰਘ )
ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਵੀਪ ਨੋਡਲ ਅਫ਼ਸਰ
ਗੁਰਦਾਸਪੁਰ-ਕਮ- ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਦੇ ਸਹਿਯੋਗ ਨਾਲ ਵੱਲੋਂ ਸਥਾਨਕ ਐਸ.ਡੀ. ਪੰਡਿਤ ਮੋਹਨ ਲਾਲ ਕਾਲਜ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਵੱਡੇ ਪੱਧਰ ਤੇ ਵੋਟਰਾਂ ਵੱਲੋਂ ਸ਼ਮੂਲੀਅਤ ਕਰਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਵੀਪ ਅਫ਼ਸਰ ਸੰਧਾਵਾਲੀਆ ਨੇ ਹਾਜ਼ਰ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸ਼ੀ ਸਾਰੇ ਭਾਰਤ ਦੇ ਵਸਨੀਕ ਹਾਂ ਤੇ ਮਜ਼ਬੂਤ ਸਰਕਾਰ ਦੇ ਗਠਨ ਲਈ ਸਾਨੂੰ ਸਾਰਿਆ ਨੂੰ ਆਪਣੀ ਵੋਟ ਦਾ ਇਸਤੇਮਾਲ ਜਾਗਰੂਕ ਤੇ ਸਾਵਧਾਨੀ ਨਾਲ ਨਿਡਰ ਹੋ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਹਾਜ਼ਰ ਵਿਦਿਆਰਥੀਆਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਧਰਮ,ਵਰਗ , ਜਾਤੀ , ਸਮੁਦਾਇ ਜਾਂ ਕਿਸੇ ਲਾਲਚ ਤੋਂ ਬਿਨਾ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਵੋਟਰ ਪ੍ਰਣ ਕੀਤਾ ਅਤੇ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ਤੇ ਵਿਦਿਆਰਥੀਆਂ ਦੀਆ ਵੋਟਾਂ ਬਣਾਉਣ ਲਈ ਫ਼ਰਾਮ ਨੰ: 06 ਵੀ ਭਰਵਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਯੋਗ ਵਿਅਕਤੀ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕਰਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਦੌਰਾਨ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਜਾ ਰਹੀਆਂ ਵਿਦਿਆਰਥਣਾਂ ਵੱਲੋਂ ਹਾਜ਼ਰ ਵੋਟਰਾਂ ਨੂੰ ਇਮਾਨਦਾਰੀ ਤੇ ਬਿਨਾ ਕਿਸੇ ਭੇਦ-ਭਾਵ ਦੇ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਪਰਵਾਈਜ਼ਰ ਪ੍ਰਿੰਸੀਪਲ ਕੁਲਦੀਪ ਸਿੰਘ ਬਾਜਵਾ , ਸਵੀਪ ਮੈਂਬਰ ਗਗਨਦੀਪ ਸਿੰਘ ,ਬੀ.ਐਲ.ਓ. ਸੰਜੀਵ ਕੁਮਾਰ , ਵਿਪਨ ਕੁਮਾਰ , ਹਰਨਾਮ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
महाशिवरात्रि पर माता महामाई वैष्णो मंदिर की ओर से 9वां वार्षिक भंडारा, पठानकोट(दीपक महाजन)पठानकोट के आनंद विहार कॉलोनी, सेली रोड स्थित माता...
-
अरशदीप सिंह लोबाना ने एसडीएम पठानकोट का कार्यभार संभालते ही चुनाव कार्यों की समीक्षा की पठानकोट, 27 फरवरी(दीपक महाजन):श्री अरशदीप सिंह लोबा...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
वृंदावन। पावन नगरी Vrindavan के सुनरख क्षेत्र में इन दिनों दबंगों का आतंक लगातार बढ़ता जा रहा है। बीते दिन शराब के ठेके के पास एक युवक पर क...
-
कैबिनेट मिनिस्टर पंजाब श्री लाल चंद कटारू चक ने CSC सेंटर शेरपुर, बलसुआ का दौरा किया लोगों को मुख्यमंत्री हेल्थ इंश्योरेंस स्कीम का फायदा ...
-
प्रधान क्षेत्र पंचायत स्वाभिमान संघ में की बुलंद आवाज कलेक्ट्रेट पर प्रदर्शन कर जिलाधिकारी व मुख्य विकास अधिकारी को सौंपा पत्...
-
डिस्ट्रिक्ट बार एसोसिएशन सोनभद्र के अधिवक्ताओं ने काली पट्टी बांध कर विरोध प्रदर्शन किया ---- सो...
-
ਬਟਾਲਾ 31 ਦਸੰਬਰ ( ਨੀਰਜ ਸ਼ਰਮਾ ) ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਹੋ ਰਹੇ ਧੜਾਧੜ ਵਿਕਾਸ ਦੇ ਤਹਿਤ ਅੱਜ ਜਲੰਧਰ ਰੋਡ...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...
COMMENTS