ਅੰਮ੍ਰਿਤਸਰ ,31 ਦਿਸੰਬਰ (ਵਿੱਕੀ /ਪੱਡਾ )ਮਲਟੀ ਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ ਪੰਜਾਬ ਵਲੋਂ ਅੱਜ ਅੰਮ੍ਰਿਤਸਰ ਪਠਾਨਕੋਟ ਜੀ ਟੀ ਰੋਡ ਤੇ ਸਥਿਤ ਟੋਲ ਪਲਾਜ਼ਾ ਕੱਥੂਨੰਗਲ ਨੂੰ ਅੱਜ ਫਿਰ ਤੋਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ । ਜਿਕਰਯੋਗ ਹੈ ਕਿ ਸਿਹਤ ਵਿਭਾਗ ਵਿਚ ਠੇਕੇ ਤੇ ਕੰਮ ਕਰਦੀਆਂ ਇੰਨਾ ਸਿਹਤ ਮੁਲਾਜ਼ਮਾਂ
ਵੱਲੋਂ ਟੋਲ ਪਲਾਜ਼ਾ ਉਪਰ ਪੱਕਾ ਧਰਨਾ ਲਾਇਆ ਹੋਇਆ ਹੈ । ਪੰਜਾਬ ਸਰਕਾਰ ਵਲੋਂ ਇੰਨਾ ਇਸਤਰੀ ਮੁਲਜ਼ਮਾਂ ਨੂੰ ਰੈਗੂਲਰ ਨਾ ਕਰਨ ਦੇ ਰੋਸ ਵਜੋ ਇੰਨਾ ਵਲੋਂ ਅੱਜ ਫਿਰ ਤੋਂ ਟੋਲ ਪਲਾਜ਼ਾ ਦੋਵਾਂ ਪਾਸਿਓਂ ਤੋਂ ਮੁਕੰਮਲ ਜਾਮ ਕਰ ਦਿੱਤਾ ਗਿਆ । ਟੋਲ ਪਲਾਜ਼ਾ ਜਾਮ ਹੋਣ ਕਾਰਨ ਰਾਹਗੀਰ ਖੱਜਲ ਖੁਆਰ ਹੁੰਦੇ ਰਹੇ ਤੇ ਲਿੰਕ ਸੜਕਾਂ ਤੇ ਵਾਹਨਾਂ ਦੇ ਭਾਰੀ ਜਾਮ ਲੱਗ ਗਏ ।ਇਸ ਮੌਕੇ ਤੇ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਓਹਨਾ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਤੇ ਸਰਕਾਰ ਦੇ ਭਰੋਸੇ ਤੋਂ ਬਾਅਦ ਓਹਨਾ ਵਲੋਂ ਟੋਲ ਪਲਾਜ਼ਾ ਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਸੀ। ਪ੍ਰੰਤੂ ਸਰਕਾਰ ਵਲੋਂ ਓਹਨਾ ਨੂੰ ਰੈਗੂਲਰ ਕਰਨ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸਦੇ ਸਿੱਟੇ ਵਜੋ ਓਹਨਾ ਵਲੋਂ ਇਕ ਵਾਰ ਫਿਰ ਅੱਜ ਟੋਲ ਪਲਾਜ਼ਾ ਮੁਕੰਮਲ ਬੰਦ ਕਰ ਦਿੱਤਾ ਗਿਆ ਹੈ । ਓਹਨਾ ਕਿਹਾ ਕਿ ਇਸਦੇ ਬਾਵਜੂਦ ਵੀ ਜੇਕਰ ਓਹਨਾ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਚੋਣ ਜਾਬਤਾ ਲੱਗਣ ਦੀ ਸੂਰਤ ਵਿਚ ਮੰਤਰੀਆਂ ਦੇ ਹਲਕਿਆਂ ਵਿਚ ਸਰਕਾਰ ਖ਼ਿਲਾਫ਼ ਪ੍ਰਚਾਰ ਕੀਤਾ ਜਾਵੇਗਾ । ਇਸ ਮੌਕੇ ਤੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਤੋਂ ਇਲਾਵਾ ਯੂਨੀਅਨ ਮੈਂਬਰ ਹਾਜਰ ਸਨ ।
ਕੈਪਸਨ ਟੋਲ ਪਲਾਜ਼ਾ ਕੱਥੂਨੰਗਲ ਤੇ ਧਰਨੇ ਬੈਠੀਆਂ ਇਸਤਰੀ ਮੁਲਾਜ਼ਮ ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS