ਅੰਮ੍ਰਿਤਸਰ,29 ਦਸੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ,ਨੀਰਜ ਸ਼ਰਮਾ) - ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਤੇ ਸਥਿਤ ਬਿਰਧ ਘਰ ਭਾਈ ਘਨੱਈਆ ਜੀ ਵਿਖੇ ਮੁਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਅਤੇ ਇਲਾਕੇ ਦੀਆਂ ਸੰਗਤਾ ਦੇ ਸਹਿਯੋਗ ਨਾਲ ਲੋੜਵੰਦ ਲੜਕੇ ਲੜਕੀਆ ਦੇ ਸਮੂਹਿਕ ਅਨੰਦ ਕਰਵਾਏ ਗਏ। ਇਸ ਮੌਕੇ ਵਿਆਹ ਵਾਲੀਆਂ
ਜੋੜੀਆਂ ਨੂੰ ਅਸ਼ੀਰਵਾਦ ਦੇਣ ਲਈ ਸੁਪਰਡੈਂਟ ਬੀਬੀ ਨਰਿੰਦਰ ਕੌਰ,ਬੀਬੀ ਅਨੀਤਾ ਵਿਸ਼ੇਸ਼ ਤੌਰ ਪਹੁੰਚੇ ਜਿੰਨਾ ਨੂੰ ਬਾਬਾ ਬਲਵਿੰਦਰ ਸਿੰਘ ਚਾਹਲ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਨਰਿੰਦਰ ਕੌਰ ਨੇ ਕਿਹਾ ਕਿ ਬਿਰਧ ਘਰ ਭਾਈ ਘਨੱਈਆ ਜੀ ਵੱਲੋਂ ਲੋੜਵੰਦ ਲੜਕੀਆਂ ਦੀਆਂ ਸ਼ਾਦੀਆ ਕਰਵਾ ਕੇ ਜੋ ਉਪਰਾਲਾ ਕਰ ਰਹੇ ਹਨ ੳਹ ਸ਼ਲਾਂਘਾ ਯੋਗ ਹੈ ਉਨ੍ਹਾਂ ਕਿਹਾ ਕਿ ਲੋੜਵੰਦ ਧੀਆਂ ਦੀਆਂ ਸ਼ਾਦੀਆ ਕਰਨੀਆ ਬਾਬਾ ਬਲਵਿੰਦਰ ਸਿੰਘ ਚਾਹਲ ਇੱਕ ਵਧਾਈ ਦੇ ਪਾਤਰ ਵੀ ਹਨ ਅਤੇ ਸਾਨੂੰ ਸਾਰਿਆਂ ਨੂੰ ਇਸ ਵਿੱਚ ਵੱਧ ਤੋ ਵੱਧ ਸਹਿਯੋਗ ਕਰਨਾ ਚਾਹੀਦਾ ਹੈ।ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਦੇ ਅਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਿੰਡਰ, ਦਲਜੀਤ ਸਿੰਘ ਫੌਜੀੋ, ਬਾਬਾ ਟੋਕਾ ਸਿੰਘ,ਸਾਬ ਸਿੰਘ ਚਾਹਲ, ਬਾਬਾ ਸੋਨੀ ਮੁਕਤਸਰ, ਜੋਬਨਜੀਤ ਸਿੰਘ ਸ਼ੰਕਰਪੁਰੀਆ, ਬਿਅੰਤ ਸਿੰਘ, ਹਰਜੀਤ ਸਿੰਘ, ਸੁਰਜਨ ਸਿੰਘ ਸਰਬਜੀਤ ਸਿੰਘ ਤੋ ਇਲਾਕਾ ਹੋਰ ਵੀ ਇਲਾਕੇ ਦੀਆ ਸੰਗਤਾ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
COMMENTS