ਅੰਮ੍ਰਿਤਸਰ,26 ਦਸੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ -ਨਿਰਦੇਸ਼ਾਂ ਹੇਠ ਅੱਜ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋ ਪਾਰਟੀ ਦੇ
ਵੱਖ ਵੱਖ ਅਹੁਦਿਆਂ ਤੇ ਕੰਮ ਕਰ ਚੁੱਕੇ ਅਤੇ ਹੁਣ ਸੂਬਾ ਜਨਰਲ ਸਕੱਤਰ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਮਨਜੀਤ ਸਿੰਘ ਅਟਵਾਲ ਦੀਆਂ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਪੂਰੀ ਲਗਨ,ਇਮਾਨਦਾਰੀ ਅਤੇ ਬਾਖੂਬੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਅਤੇ ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰੇ ਦੀ ਬਸਪਾ ਪੰਜਾਬ ਵਿੱਚ ਹਿੱਸੇਦਾਰੀ ਨੂੰ ਲੈਕੇ ਮਨਜੀਤ ਸਿੰਘ ਅਟਵਾਲ ਜਿੰਨਾਂ ਦਾ ਆਪਣੇ ਭਾਈਚਾਰੇ ਤੋਂ ਇਲਾਵਾ ਪੂਰੇ ਪੰਜਾਬ ਅੰਦਰ ਚੰਗਾ ਅਸਰ ਰਸੂਖ ਹੈ,ਉਨ੍ਹਾਂ ਨੂੰ ਮੁੱਖ ਬਸਪਾ ਪੰਜਾਬ ਦੇ ਰਾਜਸੀ ਮਾਮਲਿਆਂ ਦਾ ਪੰਜਾਬ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਨਵ ਨਿਯੁਕਤ ਪੰਜਾਬ ਇੰਚਾਰਜ ਅਟਵਾਲ ਨੇ ਉਨ੍ਹਾਂ ਨੂੰ ਸੌਂਪੀ ਗਈ ਇਹ ਅਹਿਮ ਜਿੰਮੇਵਾਰੀ ਦਾ ਜਿੱਥੇ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦਾ ਧੰਨਵਾਦ ਕੀਤਾ ਹੈ,ਉੱਥੇ ਸੂਬਾ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਅਤੇ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਹੋਰਨਾਂ ਤੋਂ ਇਲਾਵਾ ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਬਖਸ਼ ਸਿੰਘ ਸ਼ੇਰਗਿੱਲ,ਸੂਬਾ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ,ਜੋਨ ਇੰਚਾਰਜ ਸੁਰਜੀਤ ਸਿੰਘ ਭੈਲ,ਰਤਨ ਸਿੰਘ ਚਵਿੰਡਾ,ਜਗਦੀਸ਼ ਦੁੱਗਲ, ਜਿਲ੍ਹਾ ਪ੍ਰਧਾਨ ਸ਼ਹਿਰੀ ਤਾਰਾ ਚੰਦ ਭਗਤ,ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਅਬਦਾਲ,ਜਿਲ੍ਹਾ ਇੰਚਾਰਜ ਇੰਜੀ: ਅਮਰੀਕ ਸਿੰਘ ਸਿੱਧੂ,ਵਿਧਾਨ ਸਭਾ ਹਲਕਾ ਕੇਂਦਰੀ ਦੇ ਉਮੀਦਵਾਰ ਬੀਬੀ ਦਲਵੀਰ ਕੌਰ,ਐਡਵੋਕੇਟ ਵਿਕਰਮ ਲੰਕੇਸ,ਗੁਰਮੀਤ ਸਿੰਘ ਫੌਜੀ, ਬਲਵਿੰਦਰ ਸਿੰਘ ਨਁਥੂ ਪੁਰ, ਵੱਸਣ ਸਿੰਘ ਕਾਲਾ, ਲਲਿਤ ਗੋਤਮ, ਅਸਵਨੀ ਸਿਰੰਜਨ, ਸੁਰਜੀਤ ਸਿੰਘ, ਹਰਦੇਵ ਸਿੰਘ ਕੋਟਲੀ, ਕੁਲਵੰਤ ਸਿੰਘ ਮੱਲੀਆ, ਤਰਸੇਮ ਸਿੰਘ, ਸੁਖਦੇਵ ਸਿੰਘ ਰਾਜੋਕੇ, ਬੂਟਾ ਸਿੰਘ, ਬੋਬੀ ਗਿੱਲ, ਅਤੁਲ ਮੱਟੂ, ਹਰਜੀਤ ਸਿੰਘ ਅਬਦਾਲ,ਦੀਪਕ ਕੁਮਾਰ, ਭੁਪਿੰਦਰ ਸਿੰਘ ਸੋਨੂੰ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी गढ़वाल।। जिलाधिकारी मयूर दीक्षित की अध्यक्षता में जिला सभागार में राजस्व की मासिक स्टाफ बैठक आहूत की गई। कोर्ट केस के लंबि...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
काँगड़ा :- स्यूल खड़ डुकी रोड लिंक रोड भारी बरसात के कारण वह गया एक साल पहले 2 करोड़ की लागत से ये रोड का निर्माण किया गया था 😱😱😱❓️ इसे लो...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
-
कैबिनेट मंत्री श्री लाल चंद कटारूचक्क ने भोआ विधानसभा क्षेत्र के विभिन्न गांवों में विकास कार्यों की शुरुआत की। -विभिन्न गांवों में 1 करोड...
-
डीएम टिहरी मयुर दिक्षित एवं एसएसपी आयुष अग्रवाल ने सुरक्षा कार्मियों को किया ब्रीफ। टिहरी।। राज्य निर्वाचन आयोग के निर्देशों एव...
-
ਸ੍ਰੀ ਹਰਗੋਬਿੰਦਪੁਰ/ਬਟਾਲਾ, 2 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾ...
-
थाना छाम के उद्घाटन के अवसर पर एसएसपी टिहरी ने की थाना कार्यालय में पूजा अर्चना। कण्डीसौड़।।कण्डीसौड़ में आयोजित कार्यक्रम में न...
COMMENTS