ਵੋਟ ਬਣਾਉਣ ਲਈ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕੀਤਾ ਜਾਵੇ : ਸੰਧਾਵਾਲੀਆ
ਗੁਰਦਾਸਪੁਰ 30 ਦਸੰਬਰ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ )
*ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੋਡਲ ਅਫ਼ਸਰ ਸਵੀਪ ਗੁਰਦਾਸਪੁਰ-ਕਮ- ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ
ਵੱਲੋਂ ਨੋਡਲ ਅਫ਼ਸਰ ਸਵੀਪ ਹਲਕਾ 010 ਡੇਰਾ ਬਾਬਾ ਨਾਨਕ ਦੇ ਸਹਿਯੋਗ ਨਾਲ ਪਿੰਡ ਖੁਸ਼ੀਪੁਰ ਅਤੇ ਕਲਾਨੌਰ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਵੱਡੇ ਪੱਧਰ ਤੇ ਵੋਟਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਅਫ਼ਸਰ ਸੰਧਾਵਾਲੀਆ ਨੇ ਹਾਜ਼ਰ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਸਾਰੇ ਭਾਰਤ ਦੇ ਵਸਨੀਕ ਹਾਂ ਤੇ ਮਜ਼ਬੂਤ ਸਰਕਾਰ ਦੇ ਗਠਨ ਲਈ ਸਾਨੂੰ ਸਾਰਿਆ ਨੂੰ ਆਪਣੀ ਵੋਟ ਦਾ ਇਸਤੇਮਾਲ ਜਾਗਰੂਕ ਤੇ ਸਾਵਧਾਨੀ ਨਾਲ ਨਿਡਰ ਹੋ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਹਾਜ਼ਰ ਵਿਦਿਆਰਥੀਆਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਧਰਮ,ਵਰਗ , ਜਾਤੀ , ਸਮੁਦਾਇ ਜਾਂ ਕਿਸੇ ਲਾਲਚ ਤੋਂ ਬਿਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਂਪ ਦੌਰਾਨ ਸਹਾਇਕ ਨੋਡਲ ਅਫ਼ਸਰ ਸਵੀਪ ਗੁਰਮੀਤ ਸਿੰਘ ਬਾਜਵਾ ਵੱਲੋਂ ਹਾਜ਼ਰ ਵੋਟਰਾਂ ਨੂੰ ਪ੍ਰਣ ਕਰਵਾਇਆ ਗਿਆ ਅਤੇ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ਤੇ ਵਿਦਿਆਰਥੀਆਂ ਦੀਆ ਵੋਟਾਂ ਬਣਾਉਣ ਲਈ ਫ਼ਰਾਮ ਨੰ: 06 ਵੀ ਭਰਵਾਏ ਗਏ ਅਤੇ ਮੋਕੇ 'ਤੇ 21ਨਵੀਆਂ ਵੋਟਾਂ ਬਣਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਯੋਗ ਵਿਅਕਤੀ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕਰਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਦੌਰਾਨ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਜਾ ਰਹੇ ਵੋਟਰਾਂ ਨੂੰ ਇਮਾਨਦਾਰੀ ਤੇ ਬਿਨਾ ਕਿਸੇ ਭੇਦ-ਭਾਵ ਦੇ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਟੀਮ ਸਵੀਪ ਮੈਂਬਰ ਸ਼ਸ਼ੀ ਕੁਮਾਰ ਸੈਕਟਰ ਅਫ਼ਸਰ, ਬੀ ਐਲ ਓ ਰਾਜ ਕੁਮਾਰ ,ਅਮਨਦੀਪ ਕੌਰ, ਜੋਤੀ ਅਤੇ ਵਿਸ਼ਵਦੀਪ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
डॉक्टर डे पर वरिष्ठ चिकित्सक डॉ कुसुमाकर हुए सम्मानित -चिकित्सा के क्षेत्र में दीर्घकालीन सेवा के लिए किया गया सम्मानित। -सम्मानित होने पर...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...
-
भंडरिया (गढ़वा)- भाजपा जिला अध्यक्ष ओमप्रकाश केशरी के अवास पर सोमवार को भाजपा कार्यकर्ताओं के द्वारा भारतीय जनता पार्टी का 40वा स्थापना द...
-
पुलिस ने घायलों को मेडिकल के लिए सामुदायिक स्वास्थ्य केंद्र भेजा की जा रही जांच बिंदकी फतेहपुर: पुराने विवाद के चलते दो पक्षों में जम...
-
आशीष रावत मध्यप्रदेश -जबलपुर के धनवंतरी नगर से अपहरण 13 वर्षीय बालक का पनागर थाना अंतर्गत विछुआ नहर में शव मिला है.. जबलपुर के धनवन्तरी नगर ...
-
बहुआ/फतेहपुर: थानाक्षेत्र के बहुआ कस्बे ,मुत्तौर,ललौली,दस्वामील,अजमतपुर सहित गांवो में इन दिनों लाकडाउन का असर साफ साफ देखा जा रहा है। ...
-
Uttar Pradesh News: जिलाधिकारी ने पूर्णागिरि धाम में बनाये गये कम्युनिटी किचन/स्टोर का किया निरीक्षणउन्नाव : जिलाधिकारी ने नोवेल कोरोना वायरस कोविड-19 के संक्रमण के दृष्टिगत जनपद में 14 अप्रैल 2020 तक लॉक डाउन के फलस्वरूप जनपद के जरूरतम...
-
श्याम चरण मिश्रा लेन । देवघर देवघर नगर निगम वार्ड 21 के उपेक्षित सड़क श्रेणी श्रृंखला की फेहरिस्त में कई गलियों, सड़कों का नाम सुनने व द...
COMMENTS