ਅੰਮ੍ਰਿਤਸਰ,15 ਦਸੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਉੱਘੇ ਸਮਾਜ ਸੇਵਕ ਅਤੇ ਜਲੰਧਰ ਤੋਂ ਛਪਦੇ ਇਕ ਪੰਜਾਬੀ ਅਖਬਾਰ ਦੇ ਸਥਾਨਿਕ ਪੱਤਰਕਾਰ ਨਰਿੰਦਰ ਸਿੰਘ ਕੌੜਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾਤਾ ਕੁਲਦੀਪ ਸਿੰਘ ਕੌੜਾ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ।
ਇਸ ਮੌਕੇ ਸਮੂੰਹ ਪੱਤਰਕਾਰ ਭਾਈਚਾਰੇ,ਅਤੇ ਵੱਖ ਵੱਖ ਰਾਜਨੀਤਕ,ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਜਿਨਾਂ ਵਿੱਚ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ,ਸਾਬਕਾ ਵਿਧਾਇਕ ਦਲਬੀਰ ਸਿੰਘ ਵੇਰਕਾ,ਹਲਕਾ ਦੱਖਣੀ ਦੇ ਅਕਾਲੀ ਦਲ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ,ਜਿਲ੍ਹਾ ਅੰਮ੍ਰਿਤਸਰ ਸਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ,ਕਾਂਗਰਸ ਪਾਰਟੀ ਦੇ ਆਗੂ ਅਤੇ ਬੀ ਸੀ ਭਲਾਈ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬਾਸਰਕੇ,ਆਮ ਆਦਮੀ ਪਾਰਟੀ ਦੇ ਆਗੂ ਡਾ:ਜਸਬੀਰ ਸਿੰਘ ਸੰਧੂ,ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ,ਆਮ ਆਦਮੀ ਪਾਰਟੀ ਦੇ ਆਗੂ ਅਸੋਕ ਤਲਵਾੜ,ਬਸਪਾ ਆਗੂ ਦੇ ਜਿਲ੍ਹਾ ਪ੍ਰਧਾਨ ਤਾਰਾ ਚੰਦ ਭਗਤ,ਸੁਰਜੀਤ ਸਿੰਘ ਭੈਲ,ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਮਨੀਸ਼ ਕੁਮਾਰ ਸੂਦ,ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ,ਰਾਜਦੀਪ ਸਿੰਘ ਚੰਦੀ,ਕ੍ਰਿਪਾਲ ਸਿੰਘ ਪਨੂੰ,ਆਦਿ ਆਗੂਆਂ ਦੇ ਪੱਤਰਕਾਰ ਨਰਿੰਦਰ ਸਿੰਘ ਕੌੜਾ ਅਤੇ ਸਮੂੰਹ ਦੁੱਖੀ ਪ੍ਰੀਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਦੁੱਖ ਜਾਹਿਰ ਕੀਤਾ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS