ਅੰਮ੍ਰਿਤਸਰ,15 ਦਸੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਡਰੇਨਿਜ ਸਰਕਲ ਅੰਮ੍ਰਿਤਸਰ ਦੇ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ ਵੱਲੋ ਚਾਰਜ ਸੰਭਾਲਣ ਅਤੇ ਉਨ੍ਹਾਂ ਵੱਲੋ ਮਹਿਕਮੇ ਵਿੱਚ ਵੱਖ ਵੱਖ ਅਹੁਦਿਆਂ ਤੇ ਰਹਿੰਦਿਆਂ ਹੋਇਆਂ
ਬੜੀ ਇਮਾਨਦਾਰੀ ਅਤੇ ਪ੍ਰਪੁਖਤਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੋਂ ਇਲਾਵਾ ਸਮਾਜ ਪ੍ਰਤੀ ਨਿਭਾਏ ਜਾ ਰਹੇ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ ਦੀ ਅਗਵਾਈ ਹੇਠ ਫੈਡਰੇਸ਼ਨ ਦੀ ਸਮੁੱਚੀ ਟੀਮ ਵੱਲੋ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ:ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਉਪ ਮੰਡਲ ਅਫਸਰ ਇੰਜੀ:ਅਭਿਸ਼ੇਕ ਕੁਮਾਰ ਗਿੱਲ,ਇੰਜੀ:ਰਛਮਿੰਦਰ ਸਿੰਘ ਵੱਲੋ ਵੀ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ।ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿੱਚ ਸੇਵਾ ਕਰਨ ਦਾ ਸੁਭਾਗਾ ਮੌਕਾ ਮਿਲਣ ਤੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ।ਮਹਿਕਮੇ ਪ੍ਰਤੀ ਉਨ੍ਹਾਂ ਕਿਹਾ ਕਿ ਉਹ ਸਮੁੱਚੇ ਫੀਲਡ ਟੈਕਨੀਕਲ ਅਤੇ ਕਲੈਰੀਕਲ ਸਟਾਫ ਦੇ ਸਹਿਯੋਗ ਨਾਲ ਮਹਿਕਮੇ ਨੂੰ ਬੁਲੰਦੀਆਂ ਤੇ ਲਿਜਾਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਕਾਰਜਕਾਰੀ ਇੰਜੀਨੀਅਰ ਚਰਨਜੀਤ ਸਿੰਘ ਸੰਧੂ,ਉਪ ਮੰਡਲ ਅਫਸਰ ਗੁਰਮੀਤ ਸਿੰਘ,ਸਰਕਲ ਸੁਪਰਡੈਂਟ ਮਨੀਸ਼ ਕੁਮਾਰ ਸੂਦ, ਸੁਪਰਡੈਂਟ ਰਾਜਮਹਿੰਦਰ ਸਿੰਘ ਮਜੀਠਾ,ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਇੰਜੀ:ਰਾਜਿੰਦਰ ਸਿੰਘ,ਬਲਜਿੰਦਰ ਸਿੰਘ ਵਿਰਦੀ, ਸੁਰਿੰਦਰਪਾਲ ਸਿੰਘ,ਸੱਜਣ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
COMMENTS