*ਕਾਦੀਆਂ 04 ਦਸੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ਜਸਬੀਰ ਸਿੰਘ) *
*ਸਿੱਖਿਆ ਮੰਤਰੀ ਪਰਗਟ ਸਿੰਘ ਦੀ ਅਗਵਾਈ ਵਿੱਚ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਸੋਹੀਆਂ ਬਲਾਕ ਕਾਦੀਆਂ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ
ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਸਿੱਖਿਅਤ ਅਧਿਆਪਕਾਂ ਵੱਲੋਂ ਮਿਆਰੀ ਤੇ ਬਿਹਤਰ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਬਿਹਤਰ ਤੇ ਮਿਆਰੀ ਸਿੱਖਿਆ ਦੇਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾ ਕੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਸਹੂਲਤਾਂ ਦਾ ਫ਼ਾਇਦਾ ਲੈਣ। ਇਸ ਮੌਕੇ ਪ੍ਰਾਇਮਰੀ ਤੇ ਮਿਡਲ ਸਕੂਲ ਦੇ ਵਿਦਿਆਰਥੀ ਵੱਲੋਂ ਪ੍ਰਭਾਵਸ਼ਾਲੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਮਿਡਲ ਸਕੂਲ ਇੰਚਾਰਜ ਤਰਪਿੰਦਰਪਾਲ ਸਿੰਘ ਰੰਧਾਵਾ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਨ. ਓ. ਵਿਜੈ ਕੁਮਾਰ, ਸਰਪੰਚ ਲੱਲਾ ਜਸਪਾਲ ਸਿੰਘ , ਸਰਪੰਚ ਸੋਹੀਆਂ ਗੁਰਦੀਪ ਸਿੰਘ , ਸਰਪੰਚ ਮਠੋਲਾ ਲਖਵਿੰਦਰ ਸਿੰਘ , ਸਰਪੰਚ ਮਹਿੰਦਰ ਕੌਰ , ਬੀ.ਪੀ.ਈ.ਓ. ਪਰਲੋਕ ਸਿੰਘ , ਪੋਹਲਾ ਸਿੰਘ , ਤਰਸੇਮ ਸਿੰਘ , ਪ੍ਰਿੰਸੀਪਲ ਲਖਵਿੰਦਰ ਸਿੰਘ , ਪ੍ਰਿੰਸੀਪਲ ਕੰਵਲਜੀਤ ਕੌਰ , ਪ੍ਰਿੰਸੀਪਲ ਰਮੇਸ਼ ਲਾਲ , ਹੈੱਡ ਮਾਸਟਰ ਸਤਿੰਦਰ ਸਿੰਘ ਧਾਲੀਵਾਲ , ਸਟਾਫ਼ ਮੈਂਬਰ ਰਣਜੀਤ ਸਿੰਘ , ਪਰਮਜੀਤ ਸਿੰਘ , ਜਸਬੀਰ ਕੌਰ , ਦਪਿੰਦਰ ਕੌਰ , ਗੁਲਜ਼ਾਰ ਸਿੰਘ , ਸਰਬਜੀਤ ਕੌਰ , ਬਲਰਾਜ ਸਿੰਘ , ਪੜ੍ਹੋ ਪੰਜਾਬ ਟੀਮ ਹਾਜ਼ਰ ਸੀ। *
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
जिला परिषद एवं पंचायत समिति आम चुनाव-2025 का कार्यक्रम जारी --- नामांकन के लिए विभिन्न स्थानों पर व्यवस्थाएँ की गईं पठानकोट, 1 दिसंबर, 20...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
जिला सड़क सुरक्षा समिति ने महत्वपूर्ण मुद्दों पर चर्चा की पठानकोट, 27 नवंबर (दीपक महाजन): पठानकोट की डिप्टी कमिश्नर की डॉ. पल्ल...
-
भाजपा के वरिष्ठ नेता रमेश दुबे ने जिला अस्पताल पहुंचकर कोविड-19 से पीड़ित मरीजों ओर उनके परिजनों से मिलकर उनके स्वास्थ्य के बारे में चर्चा...
-
अंतर्राष्ट्रीय योग दिवस पर अंचल राजगढ, उपसंच लाना चैता में विशेष कार्यक्रम: उपसंच लाना चैता के सभी आचार्य व ग्राम समिति व बच्चों ने सीखे यो...
COMMENTS