ਵੋਟ ਬਣਾਉਣ ਲਈ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕੀਤਾ ਜਾਵੇ : ਸੰਧਾਵਾਲੀਆ
ਬਟਾਲਾ 29 ਦਸੰਬਰ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ/ ਜਸਬੀਰ ਸਿੰਘ )
*ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੇ ਦਿਸ਼ਾ
ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੋਡਲ ਅਫ਼ਸਰ ਸਵੀਪ ਗੁਰਦਾਸਪੁਰ-ਕਮ- ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਪ੍ਰਿੰਸੀਪਲ ਕਮ ਨੋਡਲ ਅਫ਼ਸਰ ਸਵੀਪ ਹਲਕਾ ਬਟਾਲਾ ਬਲਵਿੰਦਰ ਕੌਰ ਦੇ ਸਹਿਯੋਗ ਨਾਲ ਵੱਲੋਂ ਸਥਾਨਕ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਵੱਡੇ ਪੱਧਰ ਤੇ ਵੋਟਰਾਂ ਵੱਲੋਂ ਸ਼ਮੂਲੀਅਤ ਕਰਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਸਵੀਪ ਅਫ਼ਸਰ ਸੰਧਾਵਾਲੀਆ ਨੇ ਹਾਜ਼ਰ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸ਼ੀ ਸਾਰੇ ਭਾਰਤ ਦੇ ਵਸਨੀਕ ਹਾਂ ਤੇ ਮਜ਼ਬੂਤ ਸਰਕਾਰ ਦੇ ਗਠਨ ਲਈ ਸਾਨੂੰ ਸਾਰਿਆ ਨੂੰ ਆਪਣੀ ਵੋਟ ਦਾ ਇਸਤੇਮਾਲ ਜਾਗਰੂਕ ਤੇ ਸਾਵਧਾਨੀ ਨਾਲ ਨਿਡਰ ਹੋ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਹਾਜ਼ਰ ਵਿਦਿਆਰਥੀਆਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਧਰਮ,ਵਰਗ , ਜਾਤੀ , ਸਮੁਦਾਇ ਜਾਂ ਕਿਸੇ ਲਾਲਚ ਤੋਂ ਬਿਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਂਪ ਦੌਰਾਨ ਸਹਾਇਕ ਨੋਡਲ ਅਫ਼ਸਰ ਸਵੀਪ ਰਾਕੇਸ਼ ਗੁਪਤਾ ਵੱਲੋਂ ਹਾਜ਼ਰ ਵੋਟਰਾਂ ਨੂੰ ਪ੍ਰਣ ਕਰਵਾਇਆ ਗਿਆ ਅਤੇ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ਤੇ ਵਿਦਿਆਰਥੀਆਂ ਦੀਆ ਵੋਟਾਂ ਬਣਾਉਣ ਲਈ ਫ਼ਰਾਮ ਨੰ: 06 ਵੀ ਭਰਵਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਯੋਗ ਵਿਅਕਤੀ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕਰਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਦੌਰਾਨ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਜਾ ਰਹੀਆਂ ਵਿਦਿਆਰਥਣਾਂ ਵੱਲੋਂ ਹਾਜ਼ਰ ਵੋਟਰਾਂ ਨੂੰ ਇਮਾਨਦਾਰੀ ਤੇ ਬਿਨਾ ਕਿਸੇ ਭੇਦ-ਭਾਵ ਦੇ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਵਿਦਿਆਰਥਣਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਜ਼ਿਲ੍ਹਾ ਟੀਮ ਸਵੀਪ ਮੈਂਬਰ ਪਰਮਜੀਤ ਸਿੰਘ ਕਲਸੀ , ਗੁਰਮੀਤ ਸਿੰਘ ਭੋਮਾ , ਗਗਨਦੀਪ ਸਿੰਘ , ਲਖਬੀਰ ਸਿੰਘ , ਮਨਜਿੰਦਰ ਸਿੰਘ ਬੀ.ਡੀ.ਪੀ.ਓ. ਦਫ਼ਤਰ ਬਟਾਲਾ , ਸੈਕਟਰ ਅਫ਼ਸਰ ਜਸਬੀਰ ਸਿੰਘ ,ਸੁਪਰਵਾਈਜ਼ਰ ਜਗਦੀਪ ਸਿੰਘ , ਬੀ.ਐਲ.ਓ. ਦਿਲਬਾਗ ਸਿੰਘ ਪ੍ਰਭਸਿਮਰਨਜੀਤ ਸਿੰਘ , ਵਿਜੇ ਕੁਮਾਰ , ਮਨਜੀਤ ਸਿੰਘ ਅਸ਼ੋਕ ਕੁਮਾਰ , ਮੈਡਮ ਸ਼ਿਵਾਨੀ , ਮਨਜਿੰਦਰ ਸਿੰਘ , ਕੰਚਨ ਬਾਲਾ , ਆਦਿ ਹਾਜ਼ਰ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
COMMENTS