ਗੁਰਦਾਸਪੁਰ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ ਜਸਬੀਰ ਸਿੰਘ) ਬੀਤੇ ਦਿਨ ਸਿੱਖਿਆ ਵਿਭਾਗ ਗੁਰਦਾਸਪੁਰ ਵੱਲੋਂ ਕੀਤੀਆਂ ਗਈਆ ਹੈੱਡ ਟੀਚਰ ਤੇ ਸੈਂਟਰ ਹੈਡ ਟੀਚਰ ਦੀਆਂ ਵਿਭਾਗੀ ਪ੍ਰਮੋਸ਼ਨਾਂ ਦਾ ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਵਲੋਂ ਸਵਾਗਤ
ਕੀਤਾ ਗਿਆ । ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਸੇਖੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਪੰਜਾਬ ਵੱਲੋਂ ਵਿੱਢੇ ਗਏ ਸੂਬਾ ਪੱਧਰੀ ਸੰਘਰਸ਼ ਦੀ ਬਦੌਲਤ ਪੂਰੇ ਪੰਜਾਬ ਵਿਚ ਵਿਭਾਗੀ ਤਰੱਕੀਆਂ ਦਾ ਕੰਮ ਸ਼ੁਰੂ ਹੋਇਆ ਹੈ ।ਉਹਨਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਪ੍ਰਮੋਸ਼ਨ ਨਾਲ ਸਬੰਧਿਤ ਦਫ਼ਤਰੀ ਅਮਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਅਧਿਆਪਕਾਂ ਦੀਆਂ ਬੜੇ ਲੰਬੇ ਸਮੇਂ ਤੋਂ ਪ੍ਰਮੋਸ਼ਨਾ ਪੈਂਡਿੰਗ ਸਨ ਇਨ੍ਹਾਂ ਪ੍ਰਮੋਸ਼ਨਾ ਨਾਲ ਇਸ ਸਮੂਹ ਅਧਿਆਪਕ ਵਰਗ ਵਿਚ ਖੁਸ਼ੀ ਦੀ ਲਹਿਰ ਹੈ । ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਪਦ ਉਨਤ ਹੋਣ ਵਾਲੇ ਸੈੰਟਰ ਹੈੱਡ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਭਾਗ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਹੋਰ ਮਿਹਨਤ ਅਤੇ ਤਨਦੇਹੀ ਨਿਭਾਉਣ ਦੀ ਅਪੀਲ ਕੀਤੀ ਅਤੇ ਵਿਭਾਗ ਤੋਂ ਆਸ ਪ੍ਰਗਟ ਕੀਤੀ ਕਿ ਈਟੀਟੀ ਤੋਂ ਹੈੱਡ ਟੀਚਰ ਦੀਆਂ ਤਰੱਕੀਆਂ ਨੂੰ ਵੀ ਜਲਦੀ ਅਮਲੀ ਜਾਮਾ ਪਹਿਨਾਇਆ ਜਾਵੇਗਾ
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...
COMMENTS