ਅੰਮ੍ਰਿਤਸਰ,31 ਦਸੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਜੁਆਇੰਟ ਫੋਰਮ ਦੇ ਹਕੀਮਾ ਗੇਟ ਡਵੀਜ਼ਨ, ਸਿਟੀ ਸਰਕਲ ਅੰਮ੍ਰਿਤਸਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀਆ ਵੱਲੋਂ ਅਕਾਊਂਟ ਬ੍ਰਾਂਚ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਕਰਮਚਾਰੀਆ ਨੇ ਮੰਗ ਕੀਤੀ ਕਿ ਸਾਡੀਆਂ ਦਸੰਬਰ ਮਹੀਨੇ
ਦੀਆ ਤਨਖਾਹਾਂ ਨਵੇਂ ਪੇ ਸਕੇਲਾ ਨਾਲ ਬਣਾ ਕੇ 7 ਜਨਵਰੀ 2022 ਤੱਕ ਬਕਾਇਆ ਪਾ ਦਿੱਤਾ ਜਾਵੇ।ਇੱਥੇ ਦੱਸਣਾ ਬਣਦਾ ਹੈ ਕੇ ਅੰਮ੍ਰਿਤਸਰ ਅਕਾਂਉਟ ਬ੍ਰਾਂਚ ਦੀ ਅਣਗਹਿਲੀ ਕਾਰਨ ਦਸੰਬਰ ਮਹੀਨੇ ਦੀਆਂ ਤਨਖਾਹਾਂ ਨਵੇਂ ਸਕੇਲਾਂ ਤੋਂ ਬਿਨਾਂ ਹੀ ਬਣਾ ਦਿੱਤੀਆਂ ਗਈਆਂ ਸਨ। ਜਿਸ ਕਾਰਨ ਮੁਲਾਜ਼ਮਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦ ਕੇ ਬਾਕੀ ਸਭ ਥਾਵਾਂ ਤੇ ਨਵੇਂ ਪੇਅ ਸਕੇਲਾਂ ਅਨੁਸਾਰ ਤਨਖਾਹਾਂ ਬਣ ਗਈਆਂ ਹਨ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੂੰ ਅਕਾਂਉਟ ਬ੍ਰਾਂਚ ਦੇ ਸੁਪਰਡੈਂਟ ਅਨਿਲ ਵਧਾਵਨ ਵੱਲੋਂ ਵਿਸ਼ਵਾਸ ਦੁਆਇਆ ਗਿਆ 7 ਜਨਵਰੀ 2022 ਤੱਕ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਦਾ ਬਕਾਇਆ ਪਾ ਦਿੱਤਾ ਜਾਵੇਗਾ ਇਸ ਮੌਕੇ ਕੁਲਵਿੰਦਰ ਸਿੰਘ,ਗੁਰਪ੍ਰੀਤ ਸਿੰਘ ਜੱਸਲ, ਰਮੇਸ਼ ਕੁਮਾਰ ਟੁੰਡਾ ਤਲਾਬ, ਨਰਿੰਦਰ ਕੁਮਾਰ ਅਨੰਦ,ਦਵਿੰਦਰ ਸਿੰਘ,ਮੁਨੀਸ਼ ਕੁਮਾਰ,ਮਨਪ੍ਰੀਤ, ਕੰਵਲਜੀਤ ਸਿੰਘ,ਰਾਮ ਕਿਸ਼ਨ, ਪਰਵਿੰਦਰ ਜੀਤ ਸਿੰਘ,ਨਰਿੰਦਰ ਸਿੰਘ,ਰਾਘਵ ਪੁਰੀ, ਰਮੇਸ਼ ਕੁਮਾਰ ਆਦਿ ਆਗੂ ਹਾਜਰ ਰਹੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
COMMENTS