ਜ਼ਿਲ੍ਹੇ ਦੇ ਸਮੂਹ ਗਣਿਤ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
ਬਟਾਲਾ 24 ਦਸੰਬਰ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ ਵਿਨੋਦ ਸ਼ਰਮਾ )
*ਗਣਿਤ ਸ਼ਾਸਤਰੀ ਰਾਮਾਨੁਜ ਦੇ ਜਨਮਦਿਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਗਣਿਤ ਦਿਵਸ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਮਾਰਟ ਸਕੂਲ ਧਰਮਪੁਰਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਮੁੱਖ ਮਹਿਮਾਨ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਸੰਬੋਧਨ ਕਰਦਿਆਂ ਡੀ.ਈ.ਓ. ਸੈਕੰ:
ਸੰਧਾਵਾਲੀਆ ਨੇ ਕਿਹਾ ਕਿ ਗਣਿਤ ਵਿਸ਼ੇ ਨੂੰ ਹਰ ਕੋਈ ਜਟਿਲ ਵਿਸ਼ਾ ਸਮਝਦਾ ਹੈ ਪਰ ਸਾਡੇ ਗਣਿਤ ਸ਼ਾਸਤਰੀ ਅਤੇ ਅਧਿਆਪਕਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਦੁਆਰਾ ਸਰਲ ਤੇ ਰੌਚਕ ਬਣਾਉਣ ਦਾ ਜਤਨ ਕੀਤਾ ਹੈ। ਜਿਸ ਸਦਕਾ ਵਿਦਿਆਰਥੀਆਂ ਦੀ ਇਸ ਵਿਸ਼ੇ ਪ੍ਰਤੀ ਰੁਚੀ ਵਧੀ ਹੈ। ਉਨ੍ਹਾਂ ਅੱਜ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਮ. ਗਣਿਤ ਗੁਰਨਾਮ ਸਿੰਘ ਨੇ ਦੱਸਿਆ ਕਿ ਗਣਿਤ ਸ਼ਾਸਤਰੀ ਰਾਮਨੁਜ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਗਣਿਤ ਉਤਸਵ ਮਨਾਉਣ ਲਈ ਸਾਦਾ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ ਹੈ, ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਗਣਿਤ ਅਧਿਆਪਕਾਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਹੌਸਲਾ ਅਫ਼ਜਾਈ ਕੀਤੀ ਹੈ। ਪ੍ਰਿੰਸੀਪਲ ਬਲਵਿੰਦਰ ਕੌਰ ਵੱਲੋਂ ਡੀ.ਈ.ਓ. ਸੈਕੰ: ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਬੀ.ਐਮ. ਗਣਿਤ ਨਵਨੀਤ ਕੌਰ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਇਸ ਮੌਕੇ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸੁਰਿੰਦਰ ਕੁਮਾਰ , ਪ੍ਰਿੰਸੀਪਲ ਕੁਲਵੰਤ ਸਿੰਘ , ਪ੍ਰਿੰਸੀਪਲ ਰੇਨੂੰ ਬਾਲਾ , ਪ੍ਰਿੰਸੀਪਲ ਅਨੀਤਾ ਅਰੋੜਾ ,ਹੈੱਡਮਿਸਟ੍ਰੈਸ ਭਾਰਤੀ ਦੱਤਾ ,ਮੀਡੀਆ ਕੋਆਰਡੀਨੇਟਰ ਸਿੱਖਿਆ ਗਗਨਦੀਪ ਸਿੰਘ,ਜਸਪਿੰਦਰ ਸਿੰਘ , ਡੀ.ਐਮ. ਨਰਿੰਦਰ ਸਿੰਘ , ਡੀ.ਐਮ. ਸੁਰਿੰਦਰ ਮੋਹਨ , ਡੀ.ਐਮ. ਗੁਰਵਿੰਦਰ ਸਿੰਘ,ਡੀ.ਐਮ. ਪਰਮਜੀਤ ਸਿੰਘ ਆਦਿ ਹਾਜ਼ਰ ਸਨ। *
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS