ਅੰਮ੍ਰਿਤਸਰ,3 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਜਿਲਾ ਯੂਨਿਟ ਅੰਮ੍ਰਿਤਸਰ ਦਾ ਸਾਲ 2022 ਦਾ ਕੈਲੰਡਰ ਜ਼ਿਲ੍ਹਾਾ ਯੂਨਿਟ ਐਸੋਸੀਏਸ਼ਨ ਅੰਮ੍ਰਿਤਸਰ ਦੇ ਸਮੂਹ ਅਹੁੱਦੇਦਾਰ ਅਤੇ ਸਮੂਹ ਸਟਾਫ ਜ਼ਿਲ੍ਹਾ ਖਜਾਨਾ ਦਫਤਰ ਅੰਮ੍ਰਿਤਸਰ ,ਖਜਾਨਾ ਦਫਤਰ ਅਜਨਾਲਾ ਅਤੇ ਬਾਬਾ ਬਕਾਲਾ ਦੀ ਹਾਜਰੀ ਵਿੱਚ ਸ੍ਰੀ ਅਮਨ ਕੁਮਾਰ ਮੈਣੀ ਜੀ
ਮਾਨਯੋਗ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ, ਮੈਡਮ ਮਨਜੀਤ ਕੌਰ ਪੁਰੀ ਜਿਲਾ ਖਜਾਨਾ ਅਫਸਰ ਅਤੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਮਨਦੀਪ ਸਿੰਘ ਜਿਲਾ ਵਿੱਤ ਸਕੱਤਰ ਅਤੇ ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ ,ਵੱਲੋਂ ਰਲੀਜ ਕੀਤਾ ਗਿਆ।ਇਸ ਮੌਕੇ ਸਭ ਨੇ ਮਿਲ ਕੇ ਮਨੁੱਖਤਾ ਦੀ ਭਲਾਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਕਿ ਨਵਾਂ ਸਾਲ 2022 ਸਭ ਲਈ ਖੁਸ਼ੀਆਂ ਖੇੜੇ ਅਤੇ ਤਰੱਕੀਆਂ ਲੈ ਕੇ ਆਵੇ ਅਤੇ ਸਮੁੱਚੀ ਕਾਇਨਾਤ ਵਿੱਚ ਆਪਸੀ ਪਿਆਰ ਇਤਫਾਕ ਬਣੇ ਅਤੇ ਨਵੇ ਸਾਲ ਮੌਕੇ ਸਭਨਾ ਨੂੰ ਮੁਬਾਰਕਬਾਦ ਦੇਂਦੇ ਹੋਏ ਨਵੇ ਸਾਲ ਨੂੰ ਜੀ ਆਇਆਂ ਆਖਿਆ ਇਸ ਮੌਕੇ ਰਜਿੰਦਰ ਸਿੰਘ ਮੱਲੀ ਜਿਲਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਮੁਨੀਸ਼ ਕੁਮਾਰ ਸ਼ਰਮਾ ਅਤੇ ਸ਼ਮਸ਼ੇਰ ਸਿੰਘ ਅਜਨਾਲਾ ਸੀਨੀਅਰ ਮੀਤ ਪ੍ਰਧਾਨ, ਸੰਦੀਪ ਅਰੋੜਾ ਅਤੇ ਪਰੋਮਿਲਾ ਕੁਮਾਰੀ ਮੀਤ ਪ੍ਰਧਾਨ, ਗੁਰਮੁੱਖ ਸਿੰਘ ਚਾਹਲ ਐਡੀਸ਼ਨਲ ਜਨਰਲ ਸਕੱਤਰ, ਤੇਜਿੰਦਰ ਸਿੰਘ ਛੱਜਲਵੱਡੀ ਪ੍ਰੈੱਸ ਸਕੱਤਰ, ਗੁਣਵੰਤ ਸਿੰਘ ਸਹਾਇਕ ਵਿੱਤ ਸਕੱਤਰ, ਬਲਦੀਪ ਸਿੰਘ ਸਹਾਇਕ ਪ੍ਰੈੱਸ ਸਕੱਤਰ, ਸੁਰਿੰਦਰ ਸਿੰਘ,ਬੂਟਾ ਰਾਮ,ਰਾਜੇਸ਼ ਕੁਮਾਰ ਠਾਕੁਰ,ਅਤੇ ਗੌਰਵ ਪੁਰੀ,ਸੰਯੁਕਤ ਸਕੱਤਰ, ਨਾਨਕ ਸਿੰਘ, ਬਲਜਿੰਦਰ ਸਿੰਘ, ਸੁਖਬੀਰ ਕੌਰ,ਸੁਭਦੇਸ਼ ਕੌਰ, ਨੇਹਾ ਸ਼ਰਮਾ, ਗੁਰਜੀਤ ਕੌਰ, ਗੁਰਪ੍ਰੀਤ ਕੌਰ,ਸੁਨੀਲ ਕੁਮਾਰ,ਸੁਰਜੀਤ ਸਿੰਘ, ਹਰਜਿੰਦਰ ਸਿੰਘ ਮਾਹਲਾ,ਕਰਮ ਸਿੰਘ, ਸੋਨੂੰ ਸ਼ਰਮਾ ਨਿਤਿਨ ਸ਼ਰਮਾ ਮੈਂਬਰ ਸਹਿਬਾਨ ਅਤੇ ਸ਼ਿਵ ਕੁਮਾਰ ਸਹਾਇਕ ਕੰਟਰੋਲਰ ਵਿੱਤ ਤੇ ਲੇਖਾ ਵਿਸ਼ੇਸ਼ ਤੌਰ ਤੇ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ
[Corona Virus]$type=slider$c=8$l=0$a=0$sn=600
अधिक खबरे देखे .
-
हिमाचल प्रदेश : पूरा हुआ 14 वर्षों का वनवास अब तो विभाग में समायोजित करें सरकार ग्राम रोजगार सेवक हिमाचल प्रदेश ( Government Gram Rozgar Sev...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
सिरमौर : नौहराधार तहसील के भूटली मानल के पास एक दर्दनाक हादसे मे तीन व्यक्तियो की मौत व एक व्यक्ति के घायल होने का समाचार मिला है । ...
-
रा० व० मा० पाठशाला लाना चैता के पांच छात्रों को लैपटॉप की सोगात प्रदान की गई | इस पाठशाला के छात्रों ने Laptop हासिल कर एक रिकार्ड कायम किय...
-
कण्डीसौड़ः विकासखंड थौलधार की क्षेत्र पंचायत की बैठक ब्लाक प्रमुख श्रीमती प्रभा बिष्ट की अध्यक्षता में आयोजित की गई। बीडीसी में ...
-
गिरिडीह जिले में एक महिला किसान की निर्मम हत्या कर दी गई है. घटना को उस वक्त अंजाम दिया गया है जब महिला खेत से सब्जी तोड़ने के बाद वापस अपने ...
-
આજે જળ સંચય અભિયાન અંતર્ગત થેરવાડા મુકામે બેઠક મળી... જળ એ જ જીવન છે. પાણી આપણા સૌની પ્રાથમિક જરૂરિયાત છે. આજે ભૂમિગત જળ 1200 ફૂટે પહોંચ્યા...
-
थौलधार :nभगवान नागराजा धाम कांगुड़ा में पहुंचे मुख्यमंत्री पुष्कर सिंह धामी ने हैली पैड पर उतरते ही जनता को अभिवादन किया. नागराजा...
-
- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ, ਤਨਖਾਹ ਕਮਿਸ਼ਨ ਦੀ ਥਾਂ ਉਤੇ ‘ਅਨਾਮਲੀ ਕਮੇਟੀ’, ਮਹਿੰਗਾਈ ਭੱਤਾ, ਪਰਖਕਾਲ ਸਮਾਂ ਘ...
-
संघर्ष जीवन की सच्चाई है और संघर्ष से ही सफलता की राहें आसान होती हैं. ऐसे ही संघर्ष से टिहरी गढ़वाल के थौलधार ब्लॉक के मुकुल सिलस्वाल ने उत...
COMMENTS