ਅੰਮ੍ਰਿਤਸਰ,10 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਨਹਿਰੀ ਮਹਿਕਮੇ ਦੇ ਸਮੂੰਹ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋ ਪਿਮਟੀ ਕੰਪਲੈਕਸ ਦੇ ਮੇਨ ਗੇਟ ਅੱਗੇ ਸਮੂੰਹ ਸੰਗਤਾਂ ਲਈ ਕੋਫੀ,ਚਣੇ ਅਤੇ ਕੜਾਹ ਪ੍ਰਸ਼ਾਦ ਦੇ
ਲੰਗਰ ਅਤੁੱਟ ਵਰਤਾਏ ਗਏ ਜੋ ਸਵੇਰੇ 11 ਵੱਜੇ ਤੋਂ ਸਾਂਮ 5 ਤੱਕ ਲਗਾਤਾਰ ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਨਹਿਰੀ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਸਮੇਤ ਸਮੂਹ ਰਾਹਗੀਰ ਸੰਗਤਾਂ ਨੇ ਬੜੇ ਪਿਆਰ ਅਤੇ ਸਤਿਕਾਰ ਨਾਲ ਗੁਰੂ ਸਾਹਿਬ ਦਾ ਲੰਗਰ ਛਕਿਆ।ਇਸ ਮੌਕੇ ਭੁਪਿੰਦਰ ਸਿੰਘ,ਗੁਰਵੇਲ ਸਿੰਘ ਸੇਖੋਂ,ਹਰਪਾਲ ਸਿੰਘ ਪੱਟੀ,ਮਨਜੀਤ ਸਿੰਘ,ਨਰਿੰਦਰ ਸਿੰਘ ਕੌੜਾ,ਨਿਸ਼ਾਨ ਸਿੰਘ ਰੰਧਾਵਾ, ਰਣਜੀਤ ਸਿੰਘ ਰਾਣਾ,ਸਰਬਜੀਤ ਸਿੰਘ ਰਈਆ,ਰਾਜਮਹਿੰਦਰ ਸਿੰਘ ਮਜੀਠਾ,ਬਲਜਿੰਦਰ ਸਿੰਘ ਵਿਰਦੀ, ਮੈਡਮ ਸਰੋਜ ਸਰਮਾ,ਮੈਡਮ ਅਨੀਤਾ ਸ਼ਰਮਾ, ਰਕੇਸ਼ ਕੁਮਾਰ,ਵਿਪਨ ਕੁਮਾਰ, ਨਿਰਮਲ ਸਿੰਘ,ਹਰਭਜਨ ਸਿੰਘ, ਦਿਆ ਰਾਮ ਮੁਨਸ਼ੀ,ਵਰਿੰਦਰ ਕੋਹਲੀ,ਕੁਲਜੀਤ ਸਿੰਘ,ਜੋਗਿੰਦਰ ਸਿੰਘ, ਮਨਜੀਤ ਸਿੰਘ ਰੰਧਾਵਾ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
COMMENTS