ਗੁਰਦਾਸਪੁਰ 06 ਜਨਵਰੀ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ/ ਵਿਨੋਦ ਸ਼ਰਮਾ )
ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨੀ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਕੀਤੀਆਂ ਗਈਆਂ ਸਨ। ਜਿਸ ਦੇ ਚੱਲਦਿਆਂ ਕ੍ਰਿਸ਼ਨਾਂ ਦੇਵੀ ਵੱਲੋਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਬਲਾਕ ਗੁਰਦਾਸਪੁਰ 2 ਵਿਖੇ ਬਤੌਰ ਸੈਂਟਰ ਹੈੱਡ ਟੀਚਰ ਦੇ ਤੌਰ ਤੇ
ਜੁਆਇਨ ਕਰ ਲਿਆ ਗਿਆ ਹੈ। ਇਸ ਦੌਰਾਨ ਸੈਂਟਰ ਹੈੱਡ ਟੀਚਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰੇਗੀ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ , ਬੀ.ਪੀ.ਈ.ਓ. ਰਾਕੇਸ਼ ਕੁਮਾਰ ਵੱਲੋਂ ਪਦ-ਉੱਨਤ ਹੋਏ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪਲਵਿੰਦਰ ਕੌਰ ਈ.ਟੀ.ਟੀ., ਅਨੂਪਮਾ ਈ.ਜੀ.ਐਸ., ਨੀਤੂ ਬਾਲਾ ਈ.ਟੀ.ਟੀ.,ਹਰਵਿੰਦਰ ਕੌਰ ਈ.ਟੀ.ਟੀ.,ਗੁਰਮੁੱਖ ਸਿੰਘ ਈ.ਟੀ.ਟੀ.,ਰਣਜੀਤ ਸਿੰਘ ਈ.ਟੀ.ਟੀ.ਅਤੇ ਸਮੂਹ ਸਟਾਫ਼ ਸ.ਪ੍ਰ .ਸ. (ਸੈਂਟਰ) ਸੇਖਾ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
COMMENTS