ਅੰਮ੍ਰਿਤਸਰ ,22 ਜਨਵਰੀ ( ਪੱਡਾ/ ਵਿੱਕੀ )
ਹਲਕਾ ਮਜੀਠਾ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਤੇ ਮੈਂਬਰ ਪੰਚਾਇਤ ਅਮਨਦੀਪ ਸਿੰਘ ਰੰਧਾਵਾ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਿਆ ਜਦੋਂ ਓਹਨਾ ਦੇ ਮਾਤਾ ਦਲਜੀਤ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ । ਮਾਤਾ ਦਲਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਓਹਨਾ ਦੇ ਜੱਦੀ ਪਿੰਡ ਕੱਥੂਨੰਗਲ ਵਿਖੇ ਕਰ ਦਿੱਤਾ ਗਿਆ । ਮ੍ਰਿਤਕ ਦੇਹ ਨੂੰ ਅਗਨੀ ਓਹਨਾ ਦੇ ਸਪੁੱਤਰ ਅਮਨਦੀਪ ਸਿੰਘ ਰੰਧਾਵਾ ਵਲੋਂ
ਵਿਖਾਈ ਗਈ । ਅੰਤਿਮ ਸੰਸਕਾਰ ਦੇ ਮੌਕੇ ਤੇ ਇਲਾਕੇ ਦੀਆਂ ਵੱਖ ਵੱਖ ਰਾਜਨੀਤਿਕ ,ਸਮਾਜਿਕ ਅਤੇ ਧਾਰਮਿਕ ਖੇਤਰਾਂ ਨਾਲ ਸੰਬੰਧਿਤ ਸਖਸ਼ੀਅਤਾਂ ਹਾਜਰ ਸਨ ਜਿਨਾ ਵਿਚ ਸੀਨੀਅਰ ਕਾਂਗਰਸੀ ਆਗੂ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਜਸਕਰਨ ਸਿੰਘ ਸੱਚਰ,ਮਹਿੰਦਰ ਸਿੰਘ ਇੰਸਪੈਕਟਰ,ਸੋਨੀ ਸਰਪੰਚ ,ਅਜੀਤ ਸਿੰਘ ,ਸੇਵਾ ਸਿੰਘ , ਦਿਲਬਾਗ ਸਿੰਘ , ਸੋਨੂੰ ਕੱਥੂਨੰਗਲ ,ਆਦਿ ਸ਼ਾਮਿਲ ਸਨ ।
ਕੈਪਸਨ ਮਾਤਾ ਦਲਜੀਤ ਕੌਰ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕਰਦੇ ਹੋਏ ਅਮਨਦੀਪ ਸਿੰਘ ਰੰਧਾਵਾ ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
COMMENTS