ਅੰਮ੍ਰਿਤਸਰ,7 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਮਾਹਣਾ ਸਿੰਘ ਰੋਡ ਵਿਖੇ ਸ੍ਰੀਮਤੀ ਪਰਿਮਲਜੀਤ ਕੌਰ ਵੱਲੋਂ ਮੁੱਖ ਅਧਿਆਪਕਾ ਦੇ ਤੌਰ ਤੇ ਆਪਣੀ ਸੇਵਾ ਨਿਭਾਉਂਦੇ ਹੋਏ ਆਪਣੀ ਸਵੈ ਇੱਛਾ ਦੇ ਅਨੁਸਾਰ ਆਪਣੀ ਸਰਕਾਰੀ ਸੇਵਾ ਤੋਂ ਸੇਵਾ ਮੁਕਤੀ ਉਪਰੰਤ ਸੈਂਟਰ ਦੇ ਸਮੂਹ ਸਟਾਫ ਹੈਡ ਟੀਚਰਜ,ਸਕੂਲ ਦੇ ਅਧਿਆਪਕਾਂ, ਪੜ੍ਹੋ ਪੰਜਾਬ ਟੀਮ, ਦਫ਼ਤਰੀ ਸਟਾਫ ਵਲੋਂ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਨੂੰ ਵੇਖਦੇ ਹੋਏ
ਬਹੁਤ ਹੀ ਸਤਿਕਾਰ ਦੇ ਨਾਲ ਨਿੱਘੀ ਵਿਦਾਇਗੀ ਦਿੱਤੀ ਗਈ। ਸ੍ਰੀਮਤੀ ਜਤਿੰਦਰਪਾਲ ਕੌਰ ਅਧਿਆਪਕਾ ਨੇ ਸਨਮਾਨ ਪੱਤਰ ਪੜ੍ਹ ਕੇ ਸੁਣਾਇਆ। ਸ੍ਰੀ ਹਰਪ੍ਰੀਤ ਸਿੰਘ ਕੁਆਰਡੀਨੇਟਰ,ਸ੍ਰੀ ਜਗਦੀਸ਼ ਸਿੰਘ ਸੈਂਟਰ ਹੈਡ ਟੀਚਰ,ਅਰਵਿੰਦਰ ਸਿੰਘ ਬੀ.ਐਮ.ਟੀ, ਜ਼ਿਲਾ ਕੁਆਰਡੀਨੇਟਰ, ਪੜ੍ਹੋ ਪੰਜਾਬ ਟੀਮ,ਸ੍ਰੀਮਤੀ ਮਨਪ੍ਰੀਤ ਕੌਰ ਨੇ ਸ੍ਰੀਮਤੀ ਪਰਿਮਲਜੀਤ ਕੌਰ ਦਾ ਪੂਰੀ ਮਿਹਨਤ ਤੇ ਲਗਨ ਨਾਲ ਕੀਤੀ ਸਰਵਿਸ ਅਤੇ ਹਰ ਇੱਕ ਨਾਲ ਚੰਗੇ ਵਤੀਰੇ ਦੀ ਤਰੀਫ ਕੀਤੀ ਤੇ ਨਾਲ ਹੀ ਸਿਹਤ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਤੇ ਸਕੂਲ ਦੇ ਸਟਾਫ ਵੱਲੋ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
टिहरी गढ़वाल।।बोर्ड परीक्षा का शतप्रतिशत परिणाम प्राप्त करने हेतु विगत वर्षों के पेपरों का पैकेज बनाकर विद्यार्थियों को अभ्यास करायें - डीएम...
-
अब पंचायतों में नहीं लटकेंगे विकास कार्य पंचायत के एक महीने तक काम शुरू न करने पर बीडीओ अपने स्तर पर शुरू करवाएंगे कार्य | शिमला। व्यवस्था प...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
टिहरी गढ़वाल।।(सू०वि०)सोमवार को जिलाधिकारी मयूर दीक्षित ने जिला सभागार नई टिहरी में जनता मिलन कार्यक्रम में दर्ज शिकायतों/अनुरोध पत्रों के म...
-
सांस्कृतिक कार्यक्रम की प्रस्तुति देने वाले छात्र छात्राओं को जिलाधिकारी द्वारा सम्मानित किया गया। टिहरी।। 76वें गणतंत्र दिवस क...
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
ਅੰਮ੍ਰਿਤਸਰ,27 ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ...
-
नगर में निकाली गई भव्य श्री साईं पालकी यात्रा, लगे श्री साईं नाथ के जयकारे - साईं पालकी को उठाने को हर कोई दिखा बेताब - पालकी यात्रा में भ...
-
अनुसूची समाज ने लिया संकल्प पुन: पीएम बनाने को - अजीत रावत सोनभद्र। भारतीय जनता पार्टी अनुसूचित जाति मोर्चा काशी क्षेत्र के प्रदेश व केंद्र...
COMMENTS