ਬਟਾਲਾ 1 ਜਨਵਰੀ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ )
*ਪੰਜਾਬੀ ਸਾਹਿਤ ਅਕਾਦਮੀ ਚੰਡੀਗੜ ਵੱਲੋਂ ਡਾ ਸਰਬਜੀਤ ਕੌਰ ਸੋਹਲ ਦੀ ਅਗਵਾਈ 'ਚ ਕੇਂਦਰੀ ਪੰਜਾਬੀ ਲੇਖਕ ਸਭਾ(ਰਜਿ) ਦੇ ਸਹਿਯੋਗ ਨਾਲ ਬਟਾਲਾ ਕਲੱਬ ਵਿਖੇ "ਲੇਖਕਾਂ ਦਾ ਹਫਤਾ" ਸਮਾਗਮ ਕਰਵਾਇਆ ਗਿਆ ਜਿਸ ਵਿੱਚ ਉੱਘੇ ਲੇਖਕ ਤੇ ਕਵੀ ਹਰਪਾਲ ਸਿੰਘ ਸੰਧਾਵਾਲੀਆ ,ਡਾ. ਰਵਿੰਦਰ ਜੀ , ਡਾ.ਅਨੂਪ ਸਿੰਘ, ਸਿਮਰਤ ਸਮੈਰਾ , ਡਾ. ਸਤਿੰਦਰਜੀਤ ਬੁੱਟਰ , ਗੁਰਮੀਤ ਸਿੰਘ ਬਾਜਵਾ ਅਤੇ ਜਸਵੰਤ ਹਾਂਸ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । *
*ਉਪਰੋਕਤ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਕੋਆਰਡੀਨੇਟਰ ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਇਸ ਰੁ-ਬ-ਰੂ ਸਮਾਗਮ ਦੀ ਪ੍ਰਧਾਨਗੀ ਹਰਪਾਲ ਸਿੰਘ ਸੰਧਾਵਾਲੀਆ ਜਿਲਾ ਸਿੱਖਿਆ ਅਫਸਰ ਗੁਰਦਾਸਪੁਰ ਡਾ. ਪਰਮਜੀਤ ਸਿੰਘ ਕਲਸੀ ਜਿਲਾ ਭਾਸਾ਼ ਅਫਸਰ ਗੁਰਦਾਸਪੁਰ, ਡਾ ਅਨੂਪ ਸਿੰਘ ਸਿ਼ਰੋਮਣੀ ਗਿਆਨ ਸਾਹਿਤਕਾਰ,ਡਾ ਰਵਿੰਦਰ ਜੀ ਸਿਰੋਮਣੀ ਕਵੀ ਅਤੇ ਵਰਗਿਸ ਸਲਾਮਤ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ(ਰਜਿ) ਨੇ ਕੀਤ। ਇਸ ਦੌਰਾਨ ਸਮਾਗਮ ਚ 'ਉੱਘੇ ਸਾਹਿਕਾਰ ਪ੍ਰੋ. ਕਿਰਪਾਲ ਸਿੰਘ ਯੋਗੀ ਜੀ ਦੀ ਅਕਾਲ ਚਲਾਣਾ ਹੋਣ ਦੀ ਖਬਰ ਸੁਣਦਿਆਂ ਹੀ ਸਭਾ ਚ ਸੋਗ ਵੱਜੋਂ ਮੌਨ ਕਰਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਲੇਖਕਾਂ ਵੱਲੋਂ ਆਪਣੀ ਜੀਵਨੀ ਤੇ ਚਾਨਣਾ ਪਾਇਆ ਗਿਆ , ਉਹਨਾ ਨੇ ਸਰੋਤਿਆਂ ਨਾਲ ਆਪਣੀਆਂ ਲਿਖਤਾਂ ਸਾਂਝੀਆਂ ਕੀਤੀਆਂ। ਹਾਜਰੀਨ ਨੇ ਉਹਨਾ ਦੀ ਲਿਖਣ ਪ੍ਰਕਿਰਿਆਂ ਅਤੇ ਜੀਵਨ ਸ਼ੈਲੀ ਸੰਬੰਧੀ ਸਵਾਲ ਜਵਾਬ ਕੀਤੇ। ਹਾਜਰ ਕਵੀਆਂ ਨੇ ਕਵਿਤਾਵਾਂ ਪੜੀਆਂ।ਉਨ੍ਹਾਂ ਦੱਸਿਆ ਕਿ ਪੰਜਾਬ ਸਾਹਿਤ ਅਕਾਦਮੀ ਵੱਲੋਂ ਸਮਾਜ ਨੂੰ ਸਾਹਿਤ ਨਾਲ ਜੋੜਨ ਅਤੇ ਲੇਖਕਾਂ ਨੂੰ ਆਮ ਲੋਕਾਂ ਦੇ ਰੂਬਰੂ ਕਰਨ ਲਈ ਵਿਸ਼ੇਸ਼ ਆਯੋਜਨ ਕੀਤੇ ਜਾ ਰਹੇ ਹਨ। ਇਸ ਤਰਾਂ ਦੇ ਕਾਰਜ ਭਵਿੱਖ ਵਿੱਚ ਚਾਨਣ ਮੁਨਾਰੇ ਹੋਣਗੇ। ਨਵੇਂ ਸਾਲ ਵਿੱਚ ਹੋਰ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੋਕੇ ਅਧਿਆਪਕ ਸਾਹਿਤਕਾਰਾਂ ਵੱਲੋਂ ਹਰਪਾਲ ਸਿੰਘ ਸੰਧਾਵਾਲੀਆ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਭਾਸ਼ਾ ਵਿਭਾਗ ਅਫ਼ਸਰ ਡਾ. ਪਰਮਜੀਤ ਕਲਸੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਜੀਤ ਕਮਲ,ਵਿਜੈ ਅਗਨੀਹੋਤਰੀ, ਚੌਧਰੀ ਦਲਬੀਰ ਮਸੀਹ, ਨਰਿੰਦਰ ਸਿੰਘ ਸੰਧੂ,ਚੰਨ ਬੋਲੇਵਾਲੀਆ, ਪ੍ਰੋ.ਪਰਮਜੀਤ ਸਿੰਘ ਨਿੱਕੇ ਘੁੰਮਣ ,ਸੈਮਸਨ ਹੰਸ ,ਰਣਜੀਤ ਕੌਰ ਬਾਜਵਾ, ਸੁੱਖਵਿੰਦਰ ਕੌਰ ਬਾਜਵਾ ,ਡੀ.ਪੀ.ਆਰ.ਓ. ਇੰਦਰਜੀਤ ਸਿੰਘ ਬਾਜਵਾ , ਗਗਨਦੀਪ ਸਿੰਘ,ਕੁਲਬੀਰ ਸਿੰਘ ਸੱਗੂ , ਸੁੱਚਾ ਸਿੰਘ ਨਾਗੀ, ,ਨਰਿੰਦਰ ਸੰਘਾ ,ਸੁਰਿੰਦਰ ਸਿੰਘ ਨਿਮਾਣਾ ,ਬਲਵਿੰਦਰ ਗੰਭੀਰ ,ਸੁਲੱਖਣ ਮਸੀਹ ਗਿੱਲ ,ਕਾਮਰੇਡ ਗੁਰਮੇਜ ਸਿੰਘ , ਡਾ. ਨੀਰਜ ਕੁਮਾਰ ,ਰਮੇਸ਼ ਕੁਮਾਰ ਜਾਨੂੰ,ਭੁਪਿੰਦਰ ਸਿੰਘ ਪੰਛੀ, ਪ੍ਰੇਮ ਸਿੰਘ , ਕੰਸ ਰਾਜ , ਜੋਗਿੰਦਰ ਸਿੰਘ , ਬਲਰਾਜ ਸਿੰਘ ,ਡਾ ਰਮਨਦੀਪ ਸਿੰਘ ਉਚੇਚੇ ਤੌਰ ਤੇ ਸ਼ਾਮਿਲ ਹੋਏ।*
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
बाँसी नेत्र शिविर में उमड़ा लोगो का सैलाब ललितपुर।अंधता निवारण समिति के अंतर्गत समाज श्रेस्ठी कीर्तिशेष श्री कोमल चंद्र जैन बाँसी बालो के स्...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
COMMENTS