ਅੰਮ੍ਰਿਤਸਰ,17 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਨਹਿਰੀ ਪਟਵਾਰੀ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਵੱਲੋ ਕਿਸਾਨੀ ਸੰਘਰਸ਼ ਦੀ ਇਤਿਹਾਸਕ ਜਿੱਤ ਨੂੰ ਸਮਰਪਿਤ ਨਵਾਂ ਸਾਲ 2022 ਦਾ ਤਿਆਰ ਕੀਤਾ ਗਿਆ ਕਲੰਡਰ ਅਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਦੇ ਨਿਗਰਾਨ ਇੰਜੀਨੀਅਰ ਕੁਲਵਿੰਦਰ ਸਿੰਘ ਵੱਲੋ ਲੋਕ ਹਿੱਤ ਵਿੱਚ ਜਾਰੀ ਕੀਤਾ ਗਿਆ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋ ਹਰ ਨਵੇਂ ਸਾਲ ਤੇ ਕਲੰਡਰ ਜਾਰੀ ਕਰਨ
ਬਹੁਤ ਵਧੀਆ ਉਪਰਾਲਾ ਹੈ।ਯੂਨੀਅਨ ਆਗੂਆਂ ਵੱਲੋ ਕਰਮਚਾਰੀਆਂ ਦੇ ਹੱਕਾਂ ਅਤੇ ਹਿੱਤਾਂ ਲਈ ਕੀਤੇ ਜਾਂਦੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ ਅਤੇ ਰਾਜਦੀਪ ਸਿੰਘ ਚੰਦੀ,ਚੇਅਰਮੈਨ ਸੁਭਾਸ਼ ਚੰਦਰ ਮੋਦਗਿੱਲ,ਡਿਪਟੀ ਕੁਲੈਕਟਰ ਅਜੀਤਪਾਲ ਸਿੰਘ,ਦੀਪਕ ਕੁਮਾਰ,ਸਤਨਾਮ ਸਿੰਘ ਠੇਠਰਕੇ, ਕਲੈਰੀਕਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ, ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ,ਸੁਪਰਡੈਂਟ ਹਰਜੀਤ ਸਿੰਘ ਗਿੱਲ, ਤਰਸੇਮ ਲਾਲ ਅੰਗੂਰਾਲਾ,ਪ੍ਰਿਤਪਾਲ ਸਿੰਘ,ਭਗਵੰਤ ਸਿੰਘ ਸੇਖੋਂ,ਹਰਿੰਦਰਪਾਲ ਸਿੰਘ, ਨਿਰਮਲ ਸਿੰਘ,ਹਰਜਿੰਦਰ ਸਿੰਘ ਵੇਰਕਾ,ਗੁਰਮੇਲ ਸਿੰਘ ਬੀ ਏ,ਹਰਨੇਕ ਸਿੰਘ,ਸੁਰਜੀਤ ਸਿੰਘ ਬਲਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
COMMENTS