ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈਆਂ ਜਾਣਵਾਲੀਆਂ ਗਤੀਵਿਧੀਆਂ ਅਤੇ ਟੀਚਾ ਪ੍ਰਾਪਤੀ ਲਈ ਅਧਿਕਾਰੀਆਂ ਨੂੰ ਦਿੱਤੀ ਗਈ ਜਾਣਕਾਰੀ
ਗੁਰਦਾਸਪੁਰ 05 ਜਨਵਰੀ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ ਜਸਬੀਰ ਸਿੰਘ )
*ਨਵੇਂ ਸ਼ਾਲ 2022 ਦੀ ਸ਼ੂਰੂਆਤ ਵਿੱਚ ਹੀ ਸਿੱਖਿਆ ਵਿਭਾਗ ਪੰਜਾਬ ਨੇ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੀ ਅਗਵਾਈ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ ਰੇਖ
ਵਿੱਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈ ਜਾਣ ਵਾਲੀ ਸਿਖਲਾਈ ਬਾਰੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੀ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਇੱਕ ਦਿਨਾਂ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।*
*ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਸਿਖਲਾਈ ਵਰਕਸ਼ਾਪ ਦੌਰਾਨ ਸਮੂਹ ਬਲਾਕ ਮਾਸਟਰ ਟ੍ਰੇਨਰਾਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਰਿਸੋਰਸ ਪਰਸਨਾਂ ਵੱਲੋਂ ਦਿੱਤੀ ਗਈ ਹੈ। ਇਸਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ। ਇਸ ਦੇ ਨਾਲ ਨਾਲ ਸੌ ਦਿਨਾਂ ਪੜ੍ਹਣ ਮੁਹਿੰਮ ਦੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।*
*ਇਸ ਤੋਂ ਇਲਾਵਾ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ 'ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਰਿਸੋਰਸ ਪਰਸਨਾਂ ਨੇ ਜਾਣਕਾਰੀ ਦਿੱਤੀ। *
*ਰਿਪੋਰਸ ਪਰਸਨਾਂ ਵੱਲੋਂ ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।ਇਸ ਸਿਖਲਾਈ ਵਰਕਸ਼ਾਪ ਵਿੱਚ ਬੀ.ਐਮ.ਟੀ. ਜਗਜੀਤ ਸਿੰਘ , ਗੁਰਜੀਤ ਸਿੰਘ , ਮੇਹਰਬਾਨ ਸਿੰਘ ,ਰਾਮ ਸਿੰਘ ਨੇ ਬਤੌਰ ਰਿਸੋਰਸ ਪਰਸਨ ਕੰਮ ਕੀਤਾ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸਹਾਇਕ ਕੋਆਰਡੀਨੇਟਰ ਨਿਸਚਿੰਤ ਕੁਮਾਰ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS