ਮਨਜਿੰਦਰ ਸਿੰਘ ਸੰਧੂ ਚੇਅਰਮੈਨ, ਮੁਨੀਸ਼ ਕੁਮਾਰ ਸ਼ਰਮਾਂ ਪ੍ਰਧਾਨ ਅਤੇ ਪੰਜਾਬ ਰਜਿੰਦਰ ਸਿੰਘ ਮੱਲੀ ਜਨਰਲ ਸਕੱਤਰ ਸਰਬਸੰਮਤੀ ਨਾਲ ਚੁਣੇ ਗਏ
ਅੰਮ੍ਰਿਤਸਰ,21 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੀ ਚੋਣ ਮਨਜਿੰਦਰ ਸਿੰਘ ਸੰਧੂ ਜ਼ਿਲਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮੂਹ ਸਟਾਫ ਦੀ ਹਾਜ਼ਰੀ ਵਿੱਚ
ਸਰਬਸੰਮਤੀ ਨਾਲ ਮਨਜਿੰਦਰ ਸਿੰਘ ਸੰਧੂ ਜ਼ਿਲਾ ਚੇਅਰਮੈਨ, ਮੁਨੀਸ਼ ਕੁਮਾਰ ਸ਼ਰਮਾ ਜ਼ਿਲਾ ਪ੍ਰਧਾਨ,ਰਜਿੰਦਰ ਸਿੰਘ ਮੱਲੀ ਜ਼ਿਲਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜ਼ਿਲਾ ਵਿੱਤ ਸਕੱਤਰ, ਸ਼ਮਸ਼ੇਰ ਸਿੰਘ ਅਜਨਾਲਾ ਅਤੇ ਸੰਦੀਪ ਅਰੋੜਾ ਸੀਨੀਅਰ ਮੀਤ ਪ੍ਰਧਾਨ, ਪਰੋਮਿਲਾ ਕੁਮਾਰੀ ਮੀਤ ਪ੍ਰਧਾਨ, ਗੁਰਮੁੱਖ ਸਿੰਘ ਚਾਹਲ ਐਡੀਸ਼ਨਲ ਜਨਰਲ ਸਕੱਤਰ, ਤੇਜਿੰਦਰ ਸਿੰਘ ਛੱਜਲਵੱਡੀ ਪ੍ਰੈੱਸ ਸਕੱਤਰ, ਗੁਣਵੰਤ ਸਿੰਘ ਸਹਾਇਕ ਵਿੱਤ ਸਕੱਤਰ, ਬਲਦੀਪ ਸਿੰਘ ਸਹਾਇਕ ਪ੍ਰੈੱਸ ਸਕੱਤਰ, ਸੁਰਿੰਦਰ ਸਿੰਘ,ਬੂਟਾ ਰਾਮ,ਰਾਜੇਸ਼ ਕੁਮਾਰ ਠਾਕੁਰ,ਅਤੇ ਗੌਰਵ ਪੁਰੀ,ਸੰਯੁਕਤ ਸਕੱਤਰ, ਨਾਨਕ ਸਿੰਘ,ਬਲਜਿੰਦਰ ਸਿੰਘ, ਸੁਖਬੀਰ ਕੌਰ,ਸੁਭਦੇਸ਼ ਕੌਰ, ਨੇਹਾ ਸ਼ਰਮਾ, ਗੁਰਜੀਤ ਕੌਰ, ਗੁਰਪ੍ਰੀਤ ਕੌਰ,ਸੁਨੀਲ ਕੁਮਾਰ, ਸੁਰਜੀਤ ਸਿੰਘ, ਹਰਜਿੰਦਰ ਸਿੰਘ ਮਾਹਲਾ,ਕਰਮ ਸਿੰਘ, ਸੋਨੂੰ ਸ਼ਰਮਾ ਨਿਤਿਨ ਸ਼ਰਮਾ ਆਦਿ ਮੈਂਬਰ ਚੁਣੇ ਗਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...
COMMENTS