ਈ.ਵੀ.ਐਮ. ,ਵੀ.ਵੀ.ਪੈਟ. ਮਸ਼ੀਨ ਤੇ ਮਾਡਲ ਕੋਡ ਆਫ਼ ਕਡੰਕਟ ਸੰਬੰਧੀ ਕੀਤਾ ਜਾਗਰੂਕ
ਗੁਰਦਾਸਪੁਰ 15 ਜਨਵਰੀ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ)
*ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਦਾਸਪੁਰ-ਕਮ- ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ
ਦੀ ਪ੍ਰਧਾਨਗੀ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆ ਅਤੇ ਈ.ਐਲ.ਸੀ. ਕਲੱਬ ਇਨਚਾਰਜਾਂ ਨਾਲ ਜੂਮ ਤੇ ਵਰਚੂਅਲ ਮੀਟਿੰਗ ਕਰਕੇ ਈ.ਵੀ.ਐਮ. , ਵੀ.ਵੀ.ਪੈਟ. ਮਸ਼ੀਨ , ਵੋਟਰ ਪ੍ਰਣਾਲੀ , ਕੋਡ ਆਫ਼ ਕਡੰਕਟ , ਨਵੀਆਂ ਵੋਟਾਂ ਬਣਾਉਣ ਚੋਣ ਜ਼ਾਬਤੇ ਸੰਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਆਨ ਲਾਈਨ ਮੀਟਿੰਗ ਵਿੱਚ ਸਕੂਲ ਮੁਖੀਆਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਵੀਪ ਅਫ਼ਸਰ ਸੰਧਾਵਾਲੀਆ ਨੇ ਹਾਜ਼ਰ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸ਼ੀ ਸਾਰੇ ਭਾਰਤ ਦੇ ਵਸਨੀਕ ਹਾਂ ਤੇ ਮਜ਼ਬੂਤ ਸਰਕਾਰ ਦੇ ਗਠਨ ਲਈ ਸਾਨੂੰ ਸਾਰਿਆ ਨੂੰ ਆਪਣੀ ਵੋਟ ਦਾ ਇਸਤੇਮਾਲ ਜਾਗਰੂਕ ਤੇ ਸਾਵਧਾਨੀ ਨਾਲ ਨਿਡਰ ਹੋ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਹਾਜ਼ਰ ਵਿਦਿਆਰਥੀਆਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਧਰਮ,ਵਰਗ , ਜਾਤੀ , ਸਮੁਦਾਇ ਜਾਂ ਕਿਸੇ ਲਾਲਚ ਤੋਂ ਬਿਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਰਾਕੇਸ਼ ਗੁਪਤਾ , ਜ਼ਿਲ੍ਹਾ ਸਵੀਪ ਮੈਂਬਰ ਗੁਰਮੀਤ ਸਿੰਘ ਤੇ ਅਮਰਜੀਤ ਸਿੰਘ ਪੁਰੇਵਾਲ ਨੇ ਜਾਣਕਾਰੀ ਦਿੱਤੀ ਕਿ ਨਵੀਂਆਂ ਵੋਟਾਂ ਬਣਾਉਣ ਲਈ ਆਪਣੇ ਇਲਾਕੇ ਦੇ ਬੀ.ਐਲ. ਓ. ਨਾਲ ਸੰਪਰਕ ਕਰਕੇ ਫ਼ਰਾਮ ਨੰ: 06 ਵੀ ਭਰੇ ਜਾ ਸਕਦੇ ਹਨ ।ਉਨ੍ਹਾਂ ਨੇ ਵੋਟਰਾਂ ਨੂੰ ਇਮਾਨਦਾਰੀ ਤੇ ਬਿਨਾ ਕਿਸੇ ਭੇਦ-ਭਾਵ ਦੇ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਵੀਪ ਮੈਂਬਰ ਡਾ. ਪਰਮਜੀਤ ਸਿੰਘ ਕਲਸੀ , ਅਮਰਜੀਤ ਸਿੰਘ ਪੁਰੇਵਾਲ, ਮੈਂਬਰ ਗਗਨਦੀਪ ਸਿੰਘ ,ਜਦਪਿੰਦਰ ਸਿੰਘ, ਲਖਬੀਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਮੁੱਖੀਆਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਗਈ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
COMMENTS