ਅੰਮ੍ਰਿਤਸਰ,13 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਸਾਲ 2022 ਤੇ ਤਿਆਰ ਕੀਤੇ ਗਏ ਕਲੰਡਰ ਨੂੰ ਮੁੱਖ ਇੰਜੀਨੀਅਰ ਹੈਡਕੁਆਟਰ ਈਸ਼ਵਰ ਦਾਸ ਗੋਇਲ ਅਤੇ ਕਾਰਜਕਾਰੀ ਇੰਜੀਨੀਅਰ ਹੈਡਕੁਆਟਰ
ਗੁਰਕ੍ਰਿਪਾਲ ਸਿੰਘ ਨਾਗਰਾ ਵੱਲੋ ਸਾਂਝੇ ਤੌਰ ਤੇ ਜਾਰੀ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨੇ ਯੂਨੀਅਨ ਆਗੂਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਜਥੇਬੰਦੀ ਵੱਲੋ ਕਰਮਚਾਰੀਆਂ ਦੇ ਹੱਕਾ ਅਤੇ ਹਿੱਤਾਂ ਲਈ ਹਮੇਸ਼ਾ ਹੀ ਸੰਘਰਸ਼ਸ਼ੀਲ ਰਹਿਣ ਦੀ ਪ੍ਰਸੰਸਾ ਕੀਤੀ।ਉਨ੍ਹਾਂ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਸਮੂਹ ਕਰਮਚਾਰੀਆਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਸੰਬੰਧੀ ਕੋਈ ਵੀ ਮੁੱਖ ਦਫਤਰ ਵੱਲੋ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ।ਇਸ ਮੌਕੇ ਨਹਿਰੀ ਪਟਵਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ, ਅਨੁਸ਼ੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਹਰਵਿੰਦਰ ਸਿੰਘ ਰੌਣੀ,ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ, ਰਾਜਦੀਪ ਸਿੰਘ ਚੰਦੀ ਅਤੇ ਅਵਤਾਰ ਸਿੰਘ ਮਾਨਸਾ,ਹਰਜਿੰਦਰ ਸਿੰਘ ਵੇਰਕਾ,ਬਲਦੇਵ ਸਿੰਘ ਫੌਜੀ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 6 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ :) ਜ਼ਿਲ੍ਹਾ ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮਿ੍ਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਪਾਖਰਪੁਰਾ ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
COMMENTS