ਬਟਾਲਾ 06 ਜਨਵਰੀ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ ਜਸਬੀਰ ਸਿੰਘ)
ਨਵੇਂ ਸ਼ਾਲ 2022 ਦੀ ਸ਼ੂਰੂਆਤ ਵਿੱਚ ਹੀ ਸਿੱਖਿਆ ਵਿਭਾਗ ਪੰਜਾਬ ਨੇ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੀ ਅਗਵਾਈ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ ਰੇਖ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਤੇ ਬਲਬੀਰ ਸਿੰਘ ਦੇ ਸਹਿਯੋਗ ਨਾਲ ਬਲਾਕ ਬਟਾਲਾ 1 ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਇੱਕ ਦਿਨਾਂ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ ਜਸਵਿੰਦਰ ਸਿੰਘ ਨੇ ਦੱਸਿਆ ਸਿਖਲਾਈ ਵਰਕਸ਼ਾਪ ਦੌਰਾਨ ਬਲਾਕ ਪੱਧਰੀ ਟ੍ਰੇਨਿੰਗ ਵਿੱਚ ਪਹਿਲੇ ਗਰੁੱਪ ਦੇ ਅਧਿਆਪਕਾਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਰਿਸੋਰਸ ਪਰਸਨਾਂ ਵੱਲੋਂ ਦਿੱਤੀ ਗਈ ਹੈ। ਇਸਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ। ਇਸ ਦੇ ਨਾਲ ਨਾਲ ਸੌ ਦਿਨਾਂ ਪੜ੍ਹਣ ਮੁਹਿੰਮ ਦੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।
*ਇਸ ਤੋਂ ਇਲਾਵਾ ਰਿਸੋਰਸ ਪਰਸਨ ਰਾਮ ਸਿੰਘ ਤੇ ਜਤਿੰਦਰ ਸਿੰਘ ਨੇ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ 'ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਰਿਪੋਰਸ ਪਰਸਨਾਂ ਵੱਲੋਂ ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸੈਂਟਰ ਹੈੱਡ ਟੀਚਰ ਜਸਵਿੰਦਰ ਸਿੰਘ , ਗੁਰਪ੍ਰਤਾਪ ਸਿੰਘ , ਹੈੱਡ ਟੀਚਰ ਰਛਪਾਲ ਸਿੰਘ ਉਦੋਕੇ, ਰੀਤਮ ਸ਼ਰਮਾ, ਸ਼ੁਸਮਾ ਕੁਮਾਰੀ, ਸੁਨੀਤਾ ਕੁਮਾਰੀ, ਸੁਰਿੰਦਰ ਸਿੰਘ , ਹੈੱਡ ਟੀਚਰ ਹਰਭਜਨ ਲਾਲ, ਹੈੱਡ ਟੀਚਰ ਸਰਬਜੀਤ ਸਿੰਘ ਬਾਜਵਾ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
COMMENTS