ਅੰਮ੍ਰਿਤਸਰ,4 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪ੍ਰਸਿੱਧ ਕਾਂਗਰਸ਼ੀ ਵਰਕਰ ਅਤੇ ਸਾਬਕਾ ਸਰਪੰਚ ਜਸਬੀਰ ਸਿੰਘ ਗੁਰੂ ਨਾਨਕ ਨਗਰ, ਸੋਹੀਆਂ ਖੁਰਦ ਨੇ ਆਪਣੇ ਹਮਾਇਤੀਆਂ ਦਾ ਇਕੱਠ ਕਰਕੇ ਆਪਣੇ ਘਰ ਤੋਂ ਜਰਨੈਲੀ ਸੜਕ ਤੱਕ ਇੱਕ ਮਾਰਚ ਕੱਢਿਆਂ।ਜਿਸ ਵਿੱਚ ਇਲਾਕੇ ਦੇ ਸੂਝਵਾਨ ਲੋਕਾਂ ਨੇ ਸਮੂਲੀਅਤ ਕੀਤੀ।ਇਸ ਮੌਕੇ ਉਹਨਾ ਪੱਤਰਕਾਰਾਂ ਨਾਲ ਗੱਲ ਕਰਦਿਆਂ
ਕਾਂਗਰਸ਼ ਹਾਈ ਕਮਾਨ ਸੋਨੀਆਂ ਗਾਂਧੀ,ਰਾਹੁਲ ਗਾਂਧੀ,ਪ੍ਰਿੰਕਾ ਗਾਂਧੀ ਅਤੇ ਨਵਜੋਤ ਸਿੰਘ ਸਿੱਧੂ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਜਾਵੇ।ਉਹਨਾ ਕਿਹਾ ਕਿ ਕਾਂਗਰਸ਼ ਨੇ ਪੰਜਾਬ ਵਿੱਚ ਪਹਿਲੀ ਵਾਰ ਗਰੀਬ ਅਤੇ ਪੱਛੜੇ ਪਰਿਵਾਰ ਦੇ ਸੂਝਵਾਨ ਵਿਅਕਤੀ ਨੁੰ ਮੁੱਖ ਮੰਤਰੀ ਬਣਾਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ।ਜਦੋਂ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਨੇ ਵੀ ਕਾਂਗਰਸ਼ ਹਾਈਕਮਾਨ ਦੀਆਂ ਆਸਾਂ ਉੱਤੇ ਖਰੇ ਉੱਤਰਦਿਆਂ ਪੰਜ ਸਾਲਾਂ ਜਿੰਨੇ ਕੰਮ ਤਿੰਨ ਮਹੀਨਿਆਂ ਵਿੱਚ ਕਰ ਦਿੱਤੇ ਹਨ।ਜਿਸ ਕਾਰਣ ਪੰਜਾਬ ਦੇ ਹਰ ਵਰਗ ਦੇ ਲੋਕ ਬਹੁਤ ਖੁਸ਼ ਹਨ। ਕੁਝ ਸਮਾਂ ਪਹਿਲਾਂ ਜੋ ਲੋਕ ਕੈਪਟਨ ਸਮੇਂ ਕਾਂਗਰਸ਼ ਤੋਂ ਦੂਰ ਜਾ ਰਹੇ ਸਨ। ਹੁਣ ਉਹੀ ਲੋਕ ਕਾਂਗਰਸ਼ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ ਪਰ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੇਖਣਾ ਚਾਹੁੰਦੇ ਹਨ। ਇਸ ਕਰਕੇ ਕਾਂਗਰਸ਼ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਅਗਲੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਚੰਨੀ ਨੂੰ ਐਲਾਨੇ। ਜੇ ਇਹ ਐਲਾਨ ਪੰਜਾਬ ਪ੍ਰਦੇਸ਼ ਕਾਂਗਰਸ਼ ਦੇ ਪ੍ਰਧਾਨ ਨਵਜੋਤ ਸਿੰਘ ਆਪਣੇ ਮੂੰਹੋਂ ਕਰਨ ਤਾਂ ਕਾਂਗਰਸ਼ ਅਤੇ ਪੰਜਾਬ ਵਾਸੀਆਂ ਲਈ ਸੋਨੇ ਤੇ ਸੁਹਾਗਾ ਹੋਵੇਗਾ।ਇਸ ਮੌਕੇ ਉਹਨਾ ਨਾਲ ਸਾਬਕਾ ਪੰਚ ਚੈਂਚਲ ਸਿੰਘ,ਹਰਭਜਨ ਸਿੰਘ,ਗੁਰਮੁਖ ਸਿੰਘ,ਗੁਡੂ,ਅਮਨਦੀਪ ਸਿੰਘ, ਦਰਸ਼ਨ ਸਿੰਘ, ਨਿਸ਼ਾਨ ਸਿੰਘ,ਬੂਟਾ ਸਿੰਘ,ਬਲਕਾਰ ਸਿੰਘ,ਅਮਰੀਕ ਸਿੰਘ, ਤਰਸੇਮ ਸਿੰਘ, ਕੁਲਵੰਤ ਕੌਰ, ਪਰਮਜੀਤ ਕੌਰ,ਗੋਗੀ,ਮਨਦੀਪ ਕੌਰ, ਬਲਜੀਤ ਕੋਰ ਆਦਿ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS