ਅੰਮ੍ਰਿਤਸਰ ,5 ਜਨਵਰੀ( ਪੱਡਾ/ਵਿੱਕੀ )
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਤਿੰਨ ਦੌਰ ਦੀ ਚੱਲੀ ਲੰਮੀ ਗੱਲਬਾਤ ਤੋਂ ਬਾਅਦ ਕਿਸਾਨੀ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਸੀ ਜਿਸਦਾ ਲਿਖਤੀ ਪੱਤਰ ਜਾਰੀ ਨਾ ਹੋਣ ਕਾਰਨ ਕਿਸਾਨ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਆਮਦ ਨੂੰ ਲੈ ਕੇ ਅੱਜ ਪੰਜਾਬ ਚ ਥਾ ਥਾ ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਸੀ। ਜਿਸਦੇ ਤਹਿਤ ਅੱਜ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ
ਕਿਸਾਨ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ,ਗੁਰਲਾਲ ਸਿੰਘ ਮਾਨ ਦੀ ਅਗਵਾਈ ਹੇਠ ਕੱਥੂਨੰਗਲ ਟੋਲ ਪਲਾਜ਼ਾ ਤੇ ਜੀ ਟੀ ਰੋਡ ਜਾਮ ਕਰਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਤੇ ਵੱਖ ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਹੋਈ ਮੀਟਿੰਗ ਚ 15 ਜਨਵਰੀ ਤੱਕ ਐੱਮ ਐੱਸ ਪੀ ਉੱਪਰ ਕਮੇਟੀ ਬਣਾਉਣ , ਦਿੱਲੀ ਅੰਦੋਲਨ ਦੌਰਾਨ ਪੂਰੇ ਦੇਸ਼ ਦੇ ਕਿਸਾਨਾਂ ਮਜ਼ਦੂਰਾ ਉੱਤੇ ਕੀਤੇ ਕੇਸ ਵਾਪਸ ਲੈਣ , ਯੂਪੀ ਅਤੇ ਹਰਿਆਣਾ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਆਦਿ ਮੰਗਾਂ ਰੱਖੀਆਂ ਗਈਆਂ ਸਨ ਜਿਸਤੇ ਦੋਵਾਂ ਧਿਰਾਂ ਚ ਸਹਿਮਤੀ ਬਣ ਗਈ ਸੀ ਪ੍ਰੰਤੂ ਸਰਕਾਰ ਵਲੋਂ ਕੋਈ ਪੱਤਰ ਜਾਰੀ ਨਾ ਹੋਣ ਕਾਰਨ ਸਾਨੂੰ ਅੱਜ ਦਾ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਐਕਸ਼ਨ ਦੇਣਾ ਪਿਆ ।ਇਸ ਮੌਕੇ ਤੇ ਕਿਸਾਨ ਆਗੂ ਮੁਖਤਾਰ ਸਿੰਘ ਭੰਗਵਾ ,ਸਵਿੰਦਰ ਸਿੰਘ ਰੂਪੋਵਾਲੀ ,ਗੁਰਭੇਜ ਸਿੰਘ ਝੰਡੇ ,ਕਿਰਪਾਲ ਸਿੰਘ ਕਲੇਰ , ਟੇਕ ਸਿੰਘ ਝੰਡੇ , ਮੇਜਰ ਸਿੰਘ ,ਕਾਬਲ ਸਿੰਘ ਵਰਿਆਮ ਨੰਗਲ ,ਅਵਤਾਰ ਸਿੰਘ ਜਹਾਂਗੀਰ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ ।
ਕੈਪਸਨ ਕੱਥੂਨੰਗਲ ਟੋਲ ਪਲਾਜ਼ਾ ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
15 अगस्त से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
COMMENTS