ਕਾਹਨੂੰਵਾਨ 04 ਜਨਵਰੀ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ)
ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨੀ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਕੀਤੀਆਂ ਗਈਆਂ ਸਨ। ਜਿਸ ਦੇ ਚੱਲਦਿਆਂ ਪਲਵਿੰਦਰ ਕੌਰ ਬਾਜਵਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ
ਮੁਲਾਂਵਾਲ ਅਤੇ ਸੱਤਪਾਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਬਤੌਰ ਸੈਂਟਰ ਹੈੱਡ ਟੀਚਰ ਦੇ ਤੌਰ ਤੇ ਜੁਆਇਨ ਕਰ ਲਿਆ ਗਿਆ ਹੈ। ਇਸ ਦੌਰਾਨ ਸੈਂਟਰ ਹੈੱਡ ਟੀਚਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ , ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ ਵੱਲੋਂ ਪਦ-ਉੱਨਤ ਹੋਏ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਬੀ.ਐਮ.ਟੀ. ਮਲਕੀਤ ਸਿੰਘ , ਨਸੀਬ ਸਿੰਘ, ਲੈਕਚਰਾਰ ਗੁਰਨਾਮ ਸਿੰਘ , ਬਾਊ ਦਲਬੀਰ ਸਿੰਘ ,ਗੁਰਮੇਜ ਸਿੰਘ, ਸੈਂਟਰ ਹੈੱਡ ਟੀਚਰ ਗੁਰਿੰਦਰਜੀਤ ਸਿੰਘ , ਸੁਖਬੀਰ ਸਿੰਘ , ਗੁਰਪ੍ਰਤਾਪ ਸਿੰਘ , ਜਸਵਿੰਦਰ ਸਿੰਘ , ਸੁਲੱਖਣ ਸਿੰਘ ਸੈਣੀ , ਜੀਵਨ ਜੋਤੀ, ਜਤਿੰਦਰ ਕੁਮਾਰ , ਅਨਿਲ ਕੁਮਾਰ ,ਨਿੰਸਚਿੰਤ ਕੁਮਾਰ , ਬਲਜੀਤ ਸਿੰਘ , ਆਦਿ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 7 नवंबर (दीपक महाजन) - जिला विधिक सेवा प्राधिकरण, पठानकोट के अध्यक्...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
भीलवाड़ा : गंगापुर भीलवाड़ा के गोवलिया गांव से काफी दिनों से चंबल के पानी की योजना चल रही थी गांव के लोग पानी से काफी परेशानी उठा रहे थे. ग...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...
-
राष्ट्रपति ने यूसीसी समेत विभिन्न उपलब्धियों को गिनाया। उत्तराखंड को देश का नम्बर वन राज्य बनाने की दिशा में सभी जुटें। देहरादून ।। राष्ट्रप...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...
COMMENTS