ਗੁਰਦਾਸਪੁਰ, 23 ਜਨਵਰੀ (ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ਜਸਬੀਰ ਸਿੰਘ) ਜਿਲ੍ਹਾ ਚੋਣਾਂ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਕੌਵਿਡ-19 ਮਾਹਮਾਰੀ ਦੇ ਚਲਦਿਆਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਡਿਜ਼ੀਟਲ ਪਲੈਟਫਾਰਮ ਰਾਹੀਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰ ਜਗਰੂਕਤਾ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਫ਼ੈਲਾਉਣ ਲਈ ਹੈਸ਼ਟੈਗਜ਼ ਜਿਵੇਂ ਕਿ #ਦਾਸੀਈਓਪੰਜਾਬ, #ਦਾਪੰਜਾਬਵੋਟਸ2022 ਰਾਜ ਚੋਣ ਕਮਿਸ਼ਨ ਦੀ
ਮਦਦ ਲਈ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਖਾਸ ਕਰਕੇ ਪਹਿਲੀ ਵਾਰ ਵੋਟਰ ਬਣੇ ਵਿਦਿਆਰਥੀਆਂ ਦੇ ਲੇਖ ਲਿਖਣ, ਸਲੋਗਨ ਲਿਖਣ ਅਤੇ ਪੋਸਟਰ ਡਿਜਾਇਨਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਵੋਟਾਂ ਸਬੰਧੀ ਸਹੁੰ ਵੀ ਚੁਕਾਈ ਜਾ ਰਹੀ ਹੈ । ਵਿਦਿਆਰਥੀਆਂ ਦੇ ਇਹ ਮੁਕਾਬਲੇ ਆਨ ਲਾਈਨ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਵਿਦਿਆਰਥੀਆਂ ਵਲੋਂ ਆਪਣੇ ਸਾਥੀਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸਾਰੇ ਵੋਟਰ ਆਪਣੇ ਪਰਿਵਾਰ ਸਮੇਤ 20 ਫ਼ਰਵਰੀ ਨੂੰ ਬੂਥ ਤੇ ਜਾ ਕੇ ਵੋਟ ਪਾਉਣ। ਜਿਲ੍ਹੇ ਦੇ ਸਵੀਪ ਆਈਕਨ ਵਲੋਂ ਵੀ ਆਮ ਜਨਤਾ ਨੂੰ ਆਪਣੀ ਵੋਟ ਬਣਾਉਣ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ, ਬੂਥ ਲੈਵਲ ਗਰੁੱਪਾਂ ਵਲੋਂ ਵੀ ਘਰ-ਘਰ ਜਾ ਕੇ ਸਮੂਹ ਵੋਟਰਾਂ ਖਾਸ ਕਰ ਦਿਵਿਆਂਗਜ਼ਨ, 80 ਸਾਲ ਤੋਂ ਵੱਧ ਉਮਰ, ਟ੍ਰਾਂਸਜੈਂਡਰ, ਪਹਿਲੀ ਵਾਰ ਬਣੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਦਿਵਿਆਂਗਜਨ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਲਈ ਜੋ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਉਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈ। ਜਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਕੌਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਡਿਜ਼ਿਟਲ ਮੀਡੀਆ ਅਤੇ ਘਰ-ਘਰ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਤਹਿਤ ਵੋਟਰਾਂ ਨੂੰ ਸੀ-ਵਿਜ਼ਿਲ ਐਪ, 1950 ਹੈਲਪਲਾਈਨ, ਦਿਵਿਆਂਗਜ਼ਨ ਲਈ ਪੀ.ਡਬਲਿਯੂ.ਡੀ. ਐਪ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
COMMENTS