ਅੰਮ੍ਰਿਤਸਰ,20 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਦੇ ਸਥਾਨਿਕ ਦਫਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਸਿਰਮੌਰ ਜਥੇਬੰਦੀ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਸਾਲ ਤੇ ਤਿਆਰ ਕੀਤਾ ਗਿਆ ਕਲੰਡਰ ਅਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਦੇ ਨਿਗਰਾਨ ਇੰਜੀਨੀਅਰ ਕੁਲਵਿੰਦਰ
ਸਿੰਘ ਅਤੇ ਆਈ ਪੀ ਆਰ ਆਈ ਅੰਮ੍ਰਿਤਸਰ ਦੇ ਜੁਆਇੰਟ ਡਾਇਰੈਕਟਰ ਇੰਜੀ ਪ੍ਰਬੋਧ ਕੁਮਾਰ ਭਗਤ ਵੱਲੋ ਸਾਂਝੇ ਤੌਰ ਤੇ ਜਾਰੀ ਕਰਦਿਆਂ ਉਨ੍ਹਾਂ ਨੇ ਯੂਨੀਅਨ ਵੱਲੋ ਹਰ ਸਾਲ ਕੀਤੇ ਜਾਂਦੇ ਇਸ ਕਾਰਜ ਦੀ ਭਰਪੂਰ ਪ੍ਰਸੰਸਾ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ
ਉਪ ਮੰਡਲ ਅਫਸਰ ਰਾਜੇਸ਼ ਕੁਮਾਰ ਗੁਪਤਾ, ਸੁਪਰਡੈਂਟ ਹਰਜੀਤ ਸਿੰਘ ਅਤੇ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ, ਸੀਨੀਅਰ ਮੀਤ ਪ੍ਰਧਾਨ ਰਿਸ਼ੂ ਵਰਮਾ, ਖਜ਼ਾਨਚੀ ਜਗਤ ਸਿੰਘ, ਪੰਜਾਬ ਸਟੇਟ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਜੋਗਿੰਦਰ ਸਿੰਘ, ਯੂਨੀਅਨ ਦੇ ਮੈਂਬਰ ਬਲਵਾਨ ਸਿੰਘ, ਚਮਨ ਲਾਲ,ਰੋਮੀ, ਸੁਨੀਲ ਭੱਟੀ, ਸੰਜੀਵ ਕੁਮਾਰ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
COMMENTS