ਅੰਮ੍ਰਿਤਸਰ,5 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਲੋਕ ਸਭਾ ਅਮ੍ਰਿੰਤਸਰ ਦੇ ਹਲਕਾ ਸੈਟਰ ਇਲਾਕਾ ਸ਼ਕਤੀ ਨਗਰ ਵਿਖੇ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੂਬਾ ਇੰਚਾਰਜ ਮਨਜੀਤ ਸਿੰਘ ਅਟਵਾਲ ਨੇ ਸ਼ਿਰਕਤ ਕੀਤੀ! ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਉੱਘੇ ਸਮਾਜ ਸੇਵੀ ਅਤੇ ਕਾਂਗਰਸ ਪਾਰਟੀ ਤੋਂ ਕੌਸ਼ਲਰ ਦੀ ਚੋਣ ਲੜ ਚੁੱਕੇ ਡਾ: ਅਸਵਨੀ ਅਰੋੜਾ ਐਮ ਡੀ ਕਾਗਰਸ਼ ਪਾਰਟੀ ਨੂੰ ਅਲਵਿਦਾ ਕਹਿ ਸਾਥੀਆਂ ਸਮੇਤ ਅੱਜ
ਬਹੁਜਨ ਸਮਾਜ ਪਾਰਟੀ ਵਿੱਚ ਸਾਮਲ ਹੋ ਗਏ ਜਿੰਨਾ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਮਨਜੀਤ ਸਿੰਘ ਅਟਵਾਲ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਜਿਲ੍ਹਾ ਅਮ੍ਰਿੰਤਸਰ ਸ਼ਹਿਰੀ ਦਾ ਸੀਨੀਅਰ ਮੀਤ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ। ਇਸ ਮੌਕੇੇ ਅਟਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੈ ਕਿ ਪੰਜਾਬ ਵਿੱਚ ਬਸਪਾ ਅਤੇ ਸ੍ਰੋਮਣੀ ਅਕਾਲੀ ਦਲ ਪੱਖੀ ਹਵਾ ਚਲ ਰਹੀ ਹੈ, ਪੰਜਾਬ ਦੇ ਲੋਕ 2022 ਵਿੱਚ ਗੰਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਇਸ ਲਈ ਰੋਜਾਨਾ ਲੋਕ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਵਿੱਚ ਸਾਮਲ ਹੋ ਰਹੇ ਹਨ! ਇਸ ਮੌਕੇੇ ਡਾ: ਅਸਵਨੀ ਅਰੋੜਾ ਐਮ ਡੀ ਨੇ ਕਿਹਾ ਹੈ ਕਿ ਉਹ ਬਸਪਾ ਦੀ "ਸਰਵ ਜਨ ਹਿਤਾਏ ਸਰਵ ਜਨ ਸੁਖਾਏ " ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਬਹੁਜਨ ਸਮਾਜ ਪਾਰਟੀ ਵਿੱਚ ਸਾਮਲ ਹੋਏ ਹਨ ਉਹਨਾਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ!ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਿਲਾ ਇੰਚਾਰਜ ਇੰਜੀ: ਅਮਰੀਕ ਸਿੰਘ ਸਿੱਧੂ, ਜਿਲਾ ਜਰਨਲ ਸਕੱਤਰ ਮੁਕੇਸ਼ ਕੁਮਾਰ,ਡਾਕਟਰ ਸ਼ਿਵਦੀਪ ਸਿੰਘ,ਹਲਕਾ ਦੱਖਣੀ ਦੇ ਪ੍ਰਧਾਨ ਲਲਿਤ ਗੋਤਮ,ਨਿੱਜੀ ਐਡਵਾਈਜਰ ਮੰਗਲ ਸਿੰਘ ਸਹੋਤਾ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...
-
भंडरिया (गढ़वा)- भाजपा जिला अध्यक्ष ओमप्रकाश केशरी के अवास पर सोमवार को भाजपा कार्यकर्ताओं के द्वारा भारतीय जनता पार्टी का 40वा स्थापना द...
-
डॉक्टर डे पर वरिष्ठ चिकित्सक डॉ कुसुमाकर हुए सम्मानित -चिकित्सा के क्षेत्र में दीर्घकालीन सेवा के लिए किया गया सम्मानित। -सम्मानित होने पर...
-
Uttar Pradesh News: जिलाधिकारी ने पूर्णागिरि धाम में बनाये गये कम्युनिटी किचन/स्टोर का किया निरीक्षणउन्नाव : जिलाधिकारी ने नोवेल कोरोना वायरस कोविड-19 के संक्रमण के दृष्टिगत जनपद में 14 अप्रैल 2020 तक लॉक डाउन के फलस्वरूप जनपद के जरूरतम...
-
श्याम चरण मिश्रा लेन । देवघर देवघर नगर निगम वार्ड 21 के उपेक्षित सड़क श्रेणी श्रृंखला की फेहरिस्त में कई गलियों, सड़कों का नाम सुनने व द...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
लॉक डाउन को भले ही कुछ लोग गंभीरता से नहीं ले रहे एवं इसका उल्लंघन कर रहे हैं, लेकिन वहीं कुछ ऐसे लोग भी हैं जो इसका जिस शिद्दत के साथ पाल...
COMMENTS