ਅੰਮ੍ਰਿਤਸਰ,28 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਸਰਕਲ ਅੰਮ੍ਰਿਤਸਰ ਦੇ ਮੌਜੂਦਾ ਸਰਕਲ ਪ੍ਰਧਾਨ ਸਤਨਾਮ ਸਿੰਘ ਦੇ ਸੇਵਾ ਮੁਕਤ ਹੋਣ ਕਰਕੇ ਅਤੇ ਯੂਨੀਅਨ ਦੇ ਕੰਮ ਕਾਜ ਨੂੰ ਚਲਦਾ ਰੱਖਣ ਲਈ ਸਮੂਹ ਰੈਵੀਨਿਊ ਸਟਾਫ ਵੱਲੋਂ ਲੰਬੇ ਸਮੇਂ ਤੋਂ ਯੂਨੀਅਨ ਵਿੱਚ ਬਾਖੂਬੀ ਸੇਵਾਵਾਂ ਨਿਭਾਉਂਦੇ ਆ ਰਹੇ ਸੁਰਜੀਤ ਸਿੰਘ ਪਟਵਾਰੀ ਨੂੰ ਸਰਬਸੰਮਤੀ ਨਾਲ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਉਨ੍ਹਾਂ ਨੂੰ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ,ਰਾਜਦੀਪ ਸਿੰਘ ਚੰਦੀ ਅਤੇ
ਕਨਵੀਨਰ ਰਣਯੋਧ ਸਿੰਘ ਢਿੱਲੋਂ ਵੱਲੋ ਬਾਕੀ ਹੋਰ ਅਹੁਦੇਦਾਰਾਂ ਦੀ ਸਹਿਮਤੀ ਅਤੇ ਉਨ੍ਹਾਂ ਦੀ ਹਾਜ਼ਰੀ ਵਿੱਚ ਨਿਯੁਕਤੀ ਪੱਤਰ ਦਿੱਤਾ ਗਿਆ।ਇਸ ਮੌਕੇ ਨਵ ਨਿਯੁਕਤ ਸਰਕਲ ਪ੍ਰਧਾਨ ਸੁਰਜੀਤ ਸਿੰਘ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਇਸ ਮੌਕੇ ਚੇਅਰਮੈਨ ਨਿਰਮਲ ਸਿੰਘ,ਗੁਰਮੇਜ ਸਿੰਘ ਬੀ ਏ,ਸੁਖਬੀਰ ਸਿੰਘ ਕੋਹਲੀ, ਨਿਸ਼ਾਨ ਸਿੰਘ ਰੰਧਾਵਾ, ਬਲਵਿੰਦਰ ਸਿੰਘ,ਤਰਸਿੰਦਰ ਸਿੰਘ, ਹਰਜਿੰਦਰ ਸਿੰਘ ਵੇਰਕਾ, ਗਗਨਦੀਪ ਕੁਮਾਰ,ਤੋਂ ਇਲਾਵਾ ਡਿਪਟੀ ਕੁਲੈਕਟਰ ਸੁਨੀਲ ਗੌਤਮ,ਅਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਦੇ ਸੁਪਰਡੈਂਟ ਹਰਜੀਤ ਸਿੰਘ ਗਿੱਲ,ਜਿਲੇਦਾਰ ਸੂਰਜ ਕੁਮਾਰ, ਰਕੇਸ਼ ਮੈਨੀ,ਰਾਜੀਵ ਕੁਮਾਰ,ਵਰਿੰਦਰ ਕੁਮਾਰ,ਮਨਜੀਤ ਸਿੰਘ, ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS