ਅੰਮ੍ਰਿਤਸਰ 9 ਦਸੰਬਰ (ਵਿੱਕੀ /ਪੱਡਾ)
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਪਿੰਡ ਕੱਥੂਨੰਗਲ ਅਤੇ ਮਾਨ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ । ਇਲਾਕੇ
ਦੀ ਸਾਧ ਸੰਗਤ ਵਲੋਂ ਵੱਖ ਵੱਖ ਥਾਵਾਂ ਤੇ ਕਈ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਹੋਏ ਸੀ। ਨਗਰ ਕੀਰਤਨ ਸਵੇਰੇ ਪਿੰਡ ਕੱਥੂਨੰਗਲ ਅਤੇ ਮਾਨ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ਚੋ ਦੀ ਹੁੰਦਾ ਹੋਇਆ ਡੇਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਪੁੱਜੇ । ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਜੀ ਕੱਥੂਨੰਗਲ ਵਾਲਿਆਂ ਨੇ ਪੰਜ ਪਿਆਰਿਆਂ ਤੇ ਸੇਵਾਦਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਤੇ ਆਈਆਂ ਸੰਗਤਾਂ ਨੂੰ ਗੁਰੂ ਦੇ ਅਟੁੱਟ ਲੰਗਰ ਵਰਤਾਏ ਗਏ ।ਇਸ ਮੌਕੇ ਤੇ ਸਾਬੀ ਮਾਨ,ਮੈਂਬਰ ਪੰਚਾਇਤ ਸੁਰਜਨ ਸਿੰਘ ,ਤਲਵਿੰਦਰ ਸਿੰਘ ਤੱਗੜ, ਰਣਜੀਤ ਸਿੰਘ ਕੱਥੂਨੰਗਲ,ਡਾ ਅਮਰੀਕ ਸਿੰਘ ਕੱਥੂਨੰਗਲ, ਸਾਹਿਬ ਸਿੰਘ ਤੱਗੜ, ਰੈਮੀ ਐਮ ਕੇ,ਸਾਬੀ ਚੱਕੀਵਾਲਾ, ਡਾਕਟਰ ਸੁਖਵਿੰਦਰ ਸਿੰਘ ,ਪਰਮਜੀਤ ਸਿੰਘ ਪੰਮਾ ,ਡਾ ਕੁਲਵਿੰਦਰ ਸਿੰਘ ਕਿੰਦਾ, ਬਾਬਾ ਗੁਰਮੀਤ ਸਿੰਘ, ਮੈਂਬਰ ਕੁਲਦੀਪ ਸਿੰਘ ਮਿਸਤਰੀ ,ਮਹਿੰਦਰ ਸਿੰਘ ਇੰਸਪੈਕਟਰ , ਆਦਿ ਵਿਸ਼ੇਸ਼ ਤੌਰ ਹਾਜਰ ਸਨ ।
ਕੈਪਸਨ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਜੀ ਪੰਜ ਪਿਆਰਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕਰਦੇ ਹੋਏ ।
[Important News]$type=slider$c=4$l=0$a=0$sn=600$c=8
अधिक खबरे देखे .
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
लगतार कई दिनों से हो रही बारिश व कहीं कहीं पड़ रहे ओलों से किशन बहुत चिंतित नजर आ रहा था, आज शुबह से ही खिली धूप से किसानों के चेहरे की मुस्...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
COMMENTS