ਅੰਮ੍ਰਿਤਸਰ,9 ਫਰਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਮਨਜਿੰਦਰ ਸਿੰਘ ਸੰਧੂ ਅਤੇ ਜਗਦੀਸ਼ ਠਾਕੁਰ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਸਾਂਝੇ ਬਿਆਨ ਵਿੱਚ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਮਿਤੀ 01/07/2021 ਤੋਂ ਸੈਂਟਰ ਦੀ ਤਰਜ ਤੇ 28% ਤੋਂ 31% ਤੱਕ 3% ਪੈਂਡਿੰਗ ਮਹਿੰਗਾਈ ਭੱਤੇ ਦੀ ਕਿਸ਼ਤ ਮੁੱਖ ਚੋਣ ਕਮਿਸ਼ਨ ਪੰਜਾਬ ਤੋਂ ਪ੍ਰਵਾਨਗੀ ਲੈ ਕੇ ਤੁਰੰਤ ਜਾਰੀ ਕੀਤੀ ਜਾਵੇ ਜੀ,ਅਤੇ ,ਬਾਰਡਰ
ਏਰੀਆ ਅਲਾਉਂਸ ,ਰੂਰਲ ਏਰੀਆ ਅਲਾਉਂਸ, ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਦੁੱਗਣੇ ਕਰਦੇ ਹੋਏ ਬਹਾਲ ਕੀਤੇ ਜਾਣ ਸਬੰਧੀ ਵੀ ਮੁੱਖ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਲੈ ਕੇ ਜਾਰੀ ਕਰਨ ਆਦਿ ਦੀ ਮੰਗ ਕੀਤੀ ਜਾਂਦੀ ਹੈ।ਇਥੇ ਇਹ ਵਰਨਣਯੋਗ ਹੈ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ 28%ਤੋਂ 31% ਤੱਕ 3% ਮਿਤੀ 01/07/2021 ਤੋਂ ਮਹਿੰਗਾਈ ਭੱਤੇ ਦੀ ਕਿਸ਼ਤ ਪਹਿਲਾਂ ਹੀ ਜਾਰੀ ਕਰ ਚੁੱਕਿਆ ਹੈ।ਪੰਜਾਬ ਸਰਕਾਰ ਇਹਨਾਂ ਸਟੇਟਾਂ ਤੋਂ ਮਹਿੰਗਾਈ ਭੱਤੇ ਦੀ ਕਿਸ਼ਤ ਅਤੇ ਤਨਖ਼ਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨ ਤੋਂ ਪੱਛੜ ਚੁੱਕੀ ਹੈ। ਪੰਜਾਬ ਸਰਕਾਰ ਨੂੰ ਇਹਨਾਂ ਮੰਗਾਂ ਦੀ ਪੂਰਤੀ ਕਰਕੇ ਮੁਲਾਜ਼ਮਾਂ ਦਾ ਰੋਸ ਸ਼ਾਂਤ ਕਰਨਾ ਚਾਹੀਦਾ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...
COMMENTS