ਸਥਾਨ ਸਰਕਾਰੀ ਪ੍ਰਾਇਮਰੀ ਸਕੂਲ ਜੋੜੀਆ ਕਲਾਂ 13 ਫਰਵਰੀ (ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ /ਜਸਬੀਰ ਸਿੰਘ)
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਹੀ ਵਿੱਚ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਬੂਥ ਨੰਬਰ 56 ਨਵਾਂ 59 ਵਿਖੇ 'ਆਪਣੇ ਬੂਥ ਨੂੰ ਜਾਣੋ ' ਪ੍ਰੋਗਰਾਮ ਕਰਵਾਇਆ ਗਿਆ ਜਿਸ
ਵਿੱਚ ਗੁਰਮੀਤ ਸਿੰਘ ਬਾਜਵਾ ਸਹਾਇਕ ਨੋਡਲ ਅਫਸਰ ਡੇਰਾ ਬਾਬਾ ਨਾਨਕ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਤੇ ਬਿਨਾਂ ਭੇਦਭਾਵ ਤੋਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ 25 ਬੂਥ, ਜਿੱਥੇ ਪਿਛਲੀਆਂ ਚੋਣਾਂ ਵਿੱਚ 50% ਤੋਂ ਘੱਟ ਵੋਟਾਂ ਪੋਲ ਹੋਈਆਂ ਸਨ, ਉੱਥੇ ਵੋਟਰਾਂ ਨੂੰ ਜਾਗਰੂਕ ਕਰਨ ਲਈ 'ਆਪਣੇ ਬੂਥ ਨੂੰ ਜਾਣੋ' ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ । ਇਸ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬੂਥ ਨੰਬਰ 56 ਨਵਾਂ 59 ਤੇ ਹਾਜ਼ਰ ਵੋਟਰਾਂ ਨਾਲ ਗੱਲ ਬਾਤ ਕਰਕੇ ਵੱਡੇ ਪੱਧਰ ਤੇ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ । ਉਨ੍ਹਾਂ ਪ੍ਰਸ਼ਾਸਨ ਵੱਲੋਂ 20 ਫਰਵਰੀ ਨੂੰ ਪੋਲਿੰਗ ਬੂਥਾਂ ਤੇ ਵੋਟਾਂ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਵੀ. ਵੀ.ਪੈਟ. ਤੇ ਈ.ਵੀ.ਐਮ. ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ । ਇਸ ਦੌਰਾਨ ਗੁਰਮੀਤ ਸਿੰਘ ਬਾਜਵਾ , ਦਵਿੰਦਰ ਸਿੰਘ ਸੈਕਟਰ ਅਫਸਰ , ਮਨਜੀਤ ਕੌਰ ਮਨਜੀਤ ਕੌਰ ਬੀ. ਐਲ. ਓ.ਵੱਲੋਂ ਹਾਜ਼ਰ ਵੋਟਰਸਾਂ ਤੋਂ ਪ੍ਰਣ ਲਿਆ ਕਿ ਉਹ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਸੈਕਟਰ ਅਫਸਰ ਮਨਜੀਤ ਕੌਰ ਬੀਐਲਓ ਸਮੇਤ ਪਿੰਡ ਦੇ ਪਤਵੰਤੇ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...
COMMENTS