ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਦੋਈ ਫ਼ਰਵਰੀ 13( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ਜਸਬੀਰ ਸਿੰਘ)
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਅੱਜ ਵਿਧਾਨ ਸਭਾ ਹਲਕਾ 008 ਸ੍ਰੀ ਹਰਗੋਬਿੰਦਪੁਰ ) ਵਿਖੇ ਬੂਥ ਨੰ: 68 ਸ ਸ ਸ ਸ ਧੰਦੋਈ ਵਿਖੇ ` ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ
ਕਰਵਾਇਆਂ ਗਿਆ ਜਿਸ ਵਿਚ ਰਾਕੇਸ਼ ਗੁਪਤਾ (ਸਹਾਇਕ ਜਿਲਾ ਨੋਡਲ ਅਫ਼ਸਰ). ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਵੋਟਰਾਂ ਨੂੰ ਬਿਨਾ ਕਿਸੇ ਲਾਲਚ ਤੇ ਬਿਨਾ ਭੇਦ-ਭਾਵ ਤੋਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ 25 ਬੂਥ , ਜਿੱਥੇ ਪਿਛਲੀਆਂ ਚੋਣਾਂ ਵਿੱਚ 50% ਤੋਂ ਘੱਟ ਵੋਟਾਂ ਪੋਲ ਹੋਈਆ ਸਨ , ਉੱਥੇ ਵੋਟਰਾਂ ਨੂੰ ਜਾਗਰੂਕ ਕਰਨ ਲਈ ‘ ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਲੜ੍ਹੀ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਬੂਥ ਨੰ 68 ਦੇ ਹਾਜ਼ਰ ਵੋਟਰਾਂ ਨਾਲ ਗੱਲਬਾਤ ਕਰਕੇ ਵੱਡੇ ਪੱਧਰ ਤੇ ਮੱਤ-ਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪ੍ਰਸ਼ਾਸਨ ਵੱਲੋਂ 20 ਫ਼ਰਵਰੀ ਨੂੰ ਪੋਲਿੰਗ ਬੂਥਾਂ ਤੇ ਵੋਟਾਂ ਵਾਲੇ ਦਿਨ ਦਿੱਤੀਆਂ ਜਾਣ ਵਾਲ਼ੀਆਂ ਸਹੂਲਤਾਂ , ਵੀ.ਵੀ.ਪੈਟ. ਤੇ ਈ.ਵੀ.ਐਮ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਹਾਜ਼ਰ ਵੋਟਰਾਂ ਤੋਂ ਪ੍ਰਣ ਲਿਆ ਕਿ ਉਹ ਵੋਟ ਪ੍ਰਤੀਸ਼ਤਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪਿੰਸੀਪਲ ਵਰਪਾਲ ਕੋਰ, ਯਾਦਵਿੰਦਰ ਸਿੰਘ , ਗੁਰਵਿੰਦਰ ਸਿੰਘ(ਬੀ.ਐਲ.ੳ) ਅਤੇ ਸਅਤੇ ਪਿੰਡ ਵਾਸੀ ..ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
COMMENTS